ਲੰਡਨ (ਬਿਊਰੋ)— ਹਾਲੀਵੁੱਡ ਅਦਾਕਾਰਾ Rhian Sugden ਆਪਣੀ ਬੋਲਡ ਲੁੱਕ ਨੂੰ ਲੈ ਕੇ ਹਮੇਸ਼ਾ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਕੈਲੰਡਰ ਲਈ ਹੌਟ ਫੋਟੋਸ਼ੂਟ ਕਰਵਾਇਆ ਹੈ।
ਇਨ੍ਹਾਂ ਤਸਵੀਰਾਂ 'ਚ ਉਸ ਨੇ ਚੈਰੀ ਕਲਰ ਦਾ ਸਵਿਮਸੂਟ ਪਹਿਨ ਕੇ ਬੋਲਡ ਅੰਦਾਜ਼ 'ਚ ਫੋਟੋਸ਼ੂਟ ਕਰਵਾਇਆ ਹੈ।
ਉਸ ਦੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੱਤਾ ਹੈ।
Rhian Sugden ਦਾ ਸੈਕਸੀ ਅੰਦਾਜ਼ ਦੇਖ ਤੁਹਾਡੀ ਵੀ ਧੜਕਨ ਰੁੱਕ ਜਾਵੇਗੀ।
ਉਸ ਦੀਆਂ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।
ਦੱਸ ਦੇਈਏ ਕਿ Rhian Sugden ਅਕਸਰ ਆਪਣੇ ਫੋਟੋਸ਼ੂਟ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ।
ਉਸ ਦੀਆਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰਦੇ ਹਨ।
ਅਕਸਰ Rhian Sugden ਦਾ ਲੁੱਕ ਇੰਟਰਨੈੱਟ 'ਤੇ ਵਾਇਰਲ ਹੁੰਦਾ ਰਹਿੰਦਾ ਹੈ।