FacebookTwitterg+Mail

ਇੰਸਟਾਗ੍ਰਾਮ 'ਤੇ ਛਾਇਆ ਰਿਆ ਸੇਨ ਦਾ ਹੌਟ ਲੁੱਕ

riya sen
25 January, 2019 02:47:38 PM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਰਿਆ ਸੈਨ ਬੇਸ਼ੱਕ ਫਿਲਮਾਂ 'ਚ ਕੁਝ ਖਾਸ ਕਮਾਲ ਨਹੀਂ ਕਰ ਪਾਈ ਪਰ ਉਹ ਆਪਣੀ ਖੂਬਸੂਰਤੀ ਨਾਲ ਅੱਜ ਵੀ ਬਾਲੀਵੁੱਡ ਦੀਆਂ ਅਦਾਕਾਰਾਂ ਨੂੰ ਮਾਤ ਪਾਉਂਦੀ ਹੈ। ਇਹ ਹਸੀਨਾ ਆਪਣੀਆਂ ਬੋਲਡ ਅਦਾਵਾਂ ਨਾਲ ਸੁਰਖੀਆਂ 'ਚ ਬਣੀ ਰਹਿੰਦੀ ਹੈ।
Punjabi Bollywood Tadka
ਹਾਲ ਹੀ 'ਚ ਰਿਆ ਨੇ ਇਕ ਫੋਟੋਸ਼ੂਟ ਕਰਵਾਇਆ ਹੈ।
Punjabi Bollywood Tadka
ਫੋਟੋਸ਼ੂਟ ਦੀਆਂ ਤਸਵੀਰਾਂ ਨੂੰ ਉਸ ਦੇ ਫੈਨਜ਼ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕਰ ਰਹੇ ਹਨ। ਫੋਟੋਸ਼ੂਟ ਲਈ ਰਿਆ ਨੇ ਜੰਮ ਕੇ ਪੋਜ਼ ਦਿੱਤੇ ਹਨ।
Punjabi Bollywood Tadka
ਉਂਝ ਰਿਆ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।
Punjabi Bollywood Tadka
ਤਸਵੀਰਾਂ 'ਚ ਰਿਆ ਬਲੈਕ ਆਉਟਫਿੱਟ 'ਚ ਨਜ਼ਰ ਆ ਰਹੀ ਹੈ। ਕੁਝ ਤਸਵੀਰਾਂ ਨੂੰ ਤਾਂ ਹੁਣ ਤਕ ਹਜ਼ਾਰਾਂ ਲਾਈਕ ਤੇ ਕੁਮੈਂਟ ਮਿਲ ਚੁੱਕੇ ਹਨ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Riya SenInstagram PhotoshootTaj MahalAnandabhadramBollywood Celebrity

About The Author

manju bala

manju bala is content editor at Punjab Kesari