FacebookTwitterg+Mail

ਰੀਆ ਸੇਨ ਦੇ ਬਿਕਨੀ ਲੁੱਕ ਨੇ ਸੋਸ਼ਲ ਮੀਡੀਆ 'ਤੇ ਮਚਾਇਆ ਤਹਿਲਕਾ

riya sen and bikini look
28 August, 2018 10:15:29 AM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਰੀਆ ਸੇਨ ਆਪਣੇ ਬੋਲਡ ਤੇ ਗਲੈਮਰਸ ਅੰਦਾਜ਼ ਕਾਰਨ ਹਮੇਸ਼ਾ ਸੁਰਖੀਆਂ 'ਚ ਰਹਿੰਦੀ ਹੈ। ਇਕ ਵਾਰ ਫਿਰ ਰੀਆ ਆਪਣੇ ਗਲੈਮਰਸ ਅੰਦਾਜ਼ ਕਾਰਨ ਸੁਰਖੀਆਂ 'ਚ ਆ ਗਈ ਹੈ। ਉਸ ਨੇ ਆਪਣੀਆਂ ਕੁਝ ਬਿਕਨੀ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਰੀਆ ਬਲੈਕ ਬਿਕਨੀ 'ਚ ਨਜ਼ਰ ਆ ਰਹੀ ਹੈ। ਬੇਸ਼ੱਕ ਰੀਆ ਫਿਲਮਾਂ ਤੋਂ ਦੂਰ ਹੈ ਪਰ ਅੱਜ ਵੀ ਉਸ ਦੀ ਫਿੱਗਰ ਬਿਲਕੁਲ ਫਿੱਟ ਹੈ।

Punjabi Bollywood Tadka

ਸੋਸ਼ਲ ਮੀਡੀਆ 'ਤੇ ਰੀਆ ਦੀਆਂ ਤਸਵੀਰਾਂ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 

Punjabi Bollywood Tadka
ਦੱਸ ਦੇਈਏ ਕਿ ਰੀਆ ਕਾਫੀ ਸਮੇਂ ਤੋਂ ਫਿਲਮਾਂ 'ਚ ਨਜ਼ਰ ਨਹੀਂ ਆਈ ਪਰ ਆਪਣੇ ਗਲੈਮਰਸ ਤੇ ਫਿੱਟ ਫਿੱਗਰ ਕਾਰਨ ਹਮੇਸ਼ਾ ਸੁਰਖੀਆਂ 'ਚ ਰਹੀ ਹੈ।

Punjabi Bollywood Tadka

ਰੀਆ ਦੀ ਸੋਸ਼ਲ ਮੀਡੀਆ 'ਤੇ ਫੈਨ ਫਾਲੋਇੰਗ ਕਾਫੀ ਹੈ। ਸੋਸ਼ਲ ਮੀਡੀਆ 'ਤੇ ਰੀਆ ਕਾਫੀ ਐਕਟਿਵ ਹੈ ਤੇ ਆਏ ਦਿਨ ਹੀ ਉਹ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਨੂੰ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਰੀਆ ਨੇ 'ਕਿਆਮਤ', 'ਤੁਮ ਹੋ ਨਾ', 'ਅਪਨਾ ਸਪਨਾ ਮਨੀ-ਮਨੀ', 'ਹੇ ਬੇਬੀ' ਵਰਗੀਆਂ ਫਿਲਮਾਂ ਕੀਤੀਆਂ ਹਨ।

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

 


Tags: Riya SenBikini lookPhotoshootInstagramJhankaar Beats Love You HameshaBollywood Celebrity

Edited By

Sunita

Sunita is News Editor at Jagbani.