FacebookTwitterg+Mail

'ਬੇਬੀ ਸ਼ਾਵਰ' ਦੌਰਾਨ ਸਮੀਰਾ ਰੈੱਡੀ ਨੇ ਦੋਸਤਾਂ ਨਾਲ ਕੀਤੀ ਖੂਬ ਮਸਤੀ, ਤਸਵੀਰਾਂ ਵਾਇਰਲ

sameera reddy baby shower
17 April, 2019 11:58:59 AM

ਮੁੰਬਈ(ਬਿਊਰੋ)— ਅਦਾਕਾਰਾ ਸਮੀਰਾ ਰੈੱਡੀ ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਣ ਵਾਲੀ ਹੈ। ਇਸ ਮੌਕੇ ਉਸ ਨੇ ਆਪਣੇ ਦੋਸਤਾਂ ਤੇ ਕੁਝ ਕਰੀਬੀਆਂ ਲਈ ਬੇਬੀ ਸ਼ਾਵਰ ਪਾਰਟੀ ਰੱਖੀ ਜਿਸ 'ਚ ਉਹ ਖੂਬ ਮਸਤੀ ਕਰਦੀ ਨਜ਼ਰ ਆਈ।

Punjabi Bollywood Tadka
ਸਮੀਰਾ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਛਾਈਆਂ ਹੋਈਆਂ ਹਨ। ਉਸ ਦੇ ਫੈਨਜ਼ ਨੂੰ ਇਹ ਤਸਵੀਰਾਂ ਖੂਬ ਪਸੰਦ ਆ ਰਹੀਆਂ ਹਨ।

Punjabi Bollywood Tadka
ਇਨ੍ਹਾਂ ਤਸਵੀਰਾਂ ਨੂੰ ਸਮੀਰਾ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਬੇਬੀ ਸ਼ਾਵਰ ਦੀ ਪਾਰਟੀ ਮੌਕੇ ਸਮੀਰਾ ਦਾ ਘਰ ਗੁਬਾਰਿਆਂ ਨਾਲ ਸਜਾਇਆ ਹੋਇਆ ਸੀ।

Punjabi Bollywood Tadka
ਸਮੀਰਾ ਇਕ ਬੇਟੇ ਹੰਸ ਦੀ ਮਾਂ ਹੈ। ਸਮੀਰਾ ਨੇ 2014 'ਚ ਬਿੱਜਨਸਮੈਨ ਅਕਸ਼ੈ ਵਰਦੇ ਨਾਲ ਵਿਆਹ ਕੀਤਾ ਸੀ। ਦੋਵਾਂ ਨੇ ਇਕ ਦੂਜੇ ਨੂੰ ਕਰੀਬ 2 ਸਾਲ ਡੇਟ ਕੀਤਾ ਸੀ।

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

 


Tags: Sameera ReddyBaby Shower Akshai VardeInstagramBollywood Celebrity News in Punjabiਬਾਲੀਵੁੱਡ ਸਮਾਚਾਰ

Edited By

Manju

Manju is News Editor at Jagbani.