FacebookTwitterg+Mail

Pics : ਮਾਂ ਅੰਮ੍ਰਿਤਾ ਨਾਲ ਫਿਲਮ ਦੇਖਣ ਪਹੁੰਚੀ ਸਾਰਾ ਅਲੀ ਖਾਨ

sara ali khan
10 October, 2018 04:58:10 PM

ਮੁੰਬਈ (ਬਿਊਰੋ)— ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਆਪਣੀ ਆਗਾਮੀ ਫਿਲਮ 'ਸਿੰਬਾ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਫਿਲਮ 'ਚ ਉਸ ਦੇ ਆਪੋਜ਼ਿਟ ਰਣਵੀਰ ਸਿੰਘ ਹੈ। ਹਾਲ ਹੀ 'ਚ ਆਪਣੇ ਬਿਜ਼ੀ ਸ਼ੈਡਿਊਲ 'ਚੋਂ ਸਮਾਂ ਕੱਢ ਕੇ ਸਾਰਾ ਅਲੀ ਖਾਨ ਆਪਣੀ ਮਾਂ ਅੰਮ੍ਰਿਤਾ ਸਿੰਘ ਨਾਲ ਫਿਲਮ ਦੇਖਣ ਪਹੁੰਚੀ।

Punjabi Bollywood Tadka
ਇਹ ਤਸਵੀਰਾਂ ਉਦੋਂ ਕਲਿੱਕ ਕੀਤੀਆਂ ਗਈਆਂ, ਜਦੋਂ ਸਾਰਾ ਆਪਣੀ ਮਾਂ ਅੰਮ੍ਰਿਤਾ ਨਾਲ ਫਿਲਮ ਦੇਖਣ ਤੋਂ ਬਾਅਦ ਬਾਹਰ ਨਿਕਲ ਰਹੀ ਸੀ। ਇਸ ਦੌਰਾਨ ਸਾਰਾ ਹਮੇਸ਼ਾ ਦੀ ਤਰ੍ਹਾਂ ਟ੍ਰੈਡੀਸ਼ਨਲ ਲੁੱਕ 'ਚ ਕਾਫੀ ਖੂਬਸੂਰਤ ਲੱਗ ਰਹੀ ਸੀ।

Punjabi Bollywood Tadka
ਫਿਲਮਾਂ ਦੀ ਗੱਲ ਕਰੀਏ ਤਾਂ ਸਾਰਾ ਜਲਦ ਹੀ ਫਿਲਮ 'ਕੇਦਾਰਨਾਥ' ਨਾਲ ਡੈਬਿਊ ਕਰਨ ਵਾਲੀ ਹੈ। ਫਿਲਮ 'ਚ ਲੀਡ ਅਭਿਨੇਤਾ ਦੇ ਤੌਰ 'ਤੇ ਸੁਸ਼ਾਂਤ ਸਿੰਘ ਰਾਜਪੂਤ ਹਨ। ਫਿਲਹਾਲ ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood Tadka


Tags: Sara Ali Khan Amrita Singh Simmba Kedarnath PVR Bollywood Actress

Edited By

Kapil Kumar

Kapil Kumar is News Editor at Jagbani.