FacebookTwitterg+Mail

ਸ਼ਮਾ ਸਿੰਕਦਰ ਨੇ ਮੁੜ ਲੁੱਟੇ ਪ੍ਰਸ਼ੰਸਕਾਂ ਦੇ ਦਿਲ, ਦੇਖੋ ਤਸਵੀਰਾਂ

shama sikander
20 January, 2019 11:37:46 AM

ਮੁੰਬਈ(ਬਿਊਰੋ)— ਟੀ. ਵੀ. ਅਤੇ ਡਿਜ਼ੀਟਲ ਦੁਨੀਆ 'ਚ ਮਸ਼ਹੂਰ ਅਦਾਕਾਰਾ ਸ਼ਮਾ ਸਿਕੰਦਰ ਹਮੇਸ਼ਾ ਹੀ ਆਪਣੀਆਂ ਖੂਬਸੂਰਤ ਤਸਵੀਰਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਹਾਲ ਹੀ 'ਚ ਸ਼ਮਾ ਸਿੰਕਦਰ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
Punjabi Bollywood Tadka
ਸ਼ਮਾ ਹਮੇਸ਼ਾ ਹੀ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ, ਜਿਨ੍ਹਾਂ 'ਤੇ ਉਨ੍ਹਾਂ ਦੇ ਪ੍ਰਸ਼ੰਸਕ ਪਾਜ਼ੀਟਿਵ ਰਿਸਪਾਂਸ ਦਿੰਦੇ ਹਨ। ਇਨ੍ਹਾਂ ਤਸਵੀਰਾਂ 'ਚ ਸ਼ਮਾ ਸਿਕੰਦਰ ਕਾਫੀ ਖੂਬਸੂਰਤ ਤੇ ਸਟਾਈਲਿਸ਼ ਨਜ਼ਰ ਆ ਰਹੀ ਹੈ।
Punjabi Bollywood Tadka
ਦੱਸ ਦਈਏ ਕਿ ਸ਼ਮਾ ਸਿੰਕਦਰ ਹਮੇਸ਼ਾ ਹੀ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦਾ ਲੁੱਕ ਹਮੇਸ਼ਾ ਹੀ ਦਰਸ਼ਕਾਂ ਦੇ ਦਿਲ ਲੁੱਟਣ ਵਾਲਾ ਹੁੰਦਾ ਹੈ।Punjabi Bollywood Tadka
ਇਸ ਤੋਂ ਪਹਿਲਾਂ ਵੀ ਸ਼ਮਾ ਸਿੰਕਦਰ ਕਈ ਵਾਰ ਹੌਟ ਤੇ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ, ਜਿਸ 'ਤੇ ਫੈਨਜ਼ ਨੇ ਵੱਖਰੇ-ਵੱਖਰੇ ਕੁਮੈਂਟਸ ਦਿੱਤੇ ਸਨ।
Punjabi Bollywood Tadka
ਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 599,000 ਫਾਲੋਅਰਜ਼ ਹਨ।
Punjabi Bollywood Tadka
ਦੱਸਣਯੋਗ ਹੈ ਕਿ ਸ਼ਮਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀ. ਵੀ. ਸ਼ੋਅ 'ਯੇ ਹੈ ਲਾਈਫ' ਨਾਲ ਕੀਤੀ ਸੀ। ਇਸ ਸ਼ੋਅ 'ਚ ਸ਼ਮਾ ਬਿਲਕੁਲ ਸਾਧਾਰਨ ਕਿਰਦਾਰ 'ਚ ਨਜ਼ਰ ਆਈ ਸੀ।
Punjabi Bollywood Tadka
ਉੱਥੇ ਹੀ ਇਸ ਤੋਂ ਬਾਅਦ ਸ਼ਮਾ ਨੇ ਵੈਬ ਸੀਰੀਜ਼ 'ਚ ਆਪਣੇ ਬੋਲਡ ਅੰਦਾਜ਼ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਸੀ।


Tags: Shama Sikander Instagram Photoshoot Prem Aggan Dhoom Dadakka The Contract Yeh Meri Life Hai Bollywood Celebrity

About The Author

manju bala

manju bala is content editor at Punjab Kesari