FacebookTwitterg+Mail

ਸ਼ਾਰਟ ਫਿਲਮਾਂ ਦੀ ਅਦਾਕਾਰਾ ਸ਼ਮਾ ਨੇ ਇੰਸਟਗ੍ਰਾਮ 'ਤੇ ਸ਼ੇਅਰ  ਕੀਤੀਆਂ ਹੌਟ ਤਸਵੀਰਾਂ

shama sikander
30 June, 2018 12:38:02 PM

ਮੁੰਬਈ (ਬਿਊਰੋ)— ਵੈੱਬ ਸੀਰੀਜ਼ 'ਮਾਇਆ' ਦੀ ਅਦਾਕਾਰਾ ਸ਼ਮਾ ਸਿਕੰਦਰ ਅਕਸਰ ਆਪਣੇ ਹੌਟ ਅੰਦਾਜ਼ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਸ਼ਮਾ ਨੇ ਆਪਣੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸ਼ਮਾ ਬੇਹੱਦ ਹੌਟ ਲੱਗ ਰਹੀ ਹੈ।

Punjabi Bollywood Tadka
ਦਰਸਅਲ, ਸ਼ਮਾ ਦੀਆਂ ਇਹ ਤਸਵੀਰਾਂ ਉਸ ਦੇ ਫੋਟੋਸ਼ੂਟ ਦੀਆਂ ਹਨ। ਉੱਥੇ ਹੀ ਸ਼ਮਾ ਦਾ ਇਹ ਅੰਦਾਜ਼ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਸ਼ਮਾ ਆਪਣੀਆਂ ਹੌਟ ਤਸਵੀਰਾਂ ਕਰਕੇ ਚਰਚਾ 'ਚ ਰਹਿ ਚੁੱਕੀ ਹੈ। ਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 599,000 ਫਾਲੋਅਰਜ਼ ਹਨ।

Punjabi Bollywood Tadka
ਦੱਸਣਯੋਗ ਹੈ ਕਿ ਸ਼ਮਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀ. ਵੀ. ਸ਼ੋਅ 'ਯੇ ਹੈ ਲਾਈਫ' ਨਾਲ ਕੀਤੀ ਸੀ। ਇਸ ਸ਼ੋਅ 'ਚ ਸ਼ਮਾ ਬਿਲਕੁਲ ਸਿੰਪਲ ਕਿਰਦਾਰ 'ਚ ਨਜ਼ਰ ਆਈ ਸੀ । ਉੱਥੇ ਹੀ ਇਸ ਤੋਂ ਬਾਅਦ ਸ਼ਮਾ ਨੇ ਵੈਬ ਸੀਰੀਜ਼ 'ਚ ਆਪਣੇ ਬੋਲਡ ਅੰਦਾਜ਼ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਸੀ ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Shama Sikander Instagram Photoshoot Web Series Ye Meri Life Hai Tv Actress

Edited By

Kapil Kumar

Kapil Kumar is News Editor at Jagbani.