ਮੁੰਬਈ— ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਅੱਜ ਹੋ ਰਹੇ ਭਾਰਤ ਤੇ ਪਾਕਿਸਤਾਨ ਦੇ ਮੈਚ ਨੂੰ ਦੇਖਣ ਪਹੁੰਚੇ ਹਨ। ਸ਼ਾਹਰੁਖ ਇਥੇ ਕਮੈਂਟਰੀ ਕਰਦੇ ਵੀ ਨਜ਼ਰ ਆ ਰਹੇ ਹਨ। ਸ਼ਾਹਰੁਖ ਨੇ ਆਪਣੇ ਟਵਿਟਰ ਅਕਾਊਂਟ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਟੀਮ ਇੰਡੀਆ ਦੀ ਟੀ-ਸ਼ਰਟ ਪਹਿਨੀ ਹੋਈ ਸੀ।
ਦੱਸ ਦਈਏ ਕਿ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸ਼ਾਹਰੁਖ ਖਾਨ ਨੇ ਕੈਪਸ਼ਨ 'ਚ ਲਿਖਿਆ ਹੈ, '' All spruced up 2 cheer for CT17 Finals. Also excited to present the MiniTrails to the world #JabHarryMetSejal।''