FacebookTwitterg+Mail

ਸ਼ਰਲਿਨ ਚੋਪੜਾ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਬੋਲਡ ਤਸਵੀਰਾਂ

sherlyn chopra
25 July, 2018 04:13:34 PM

ਮੁੰਬਈ (ਬਿਓਰੋ) : 'ਕਾਮਸੂਤਰ-3ਡੀ' ਦੀ ਅਦਾਕਾਰਾ ਸ਼ਰਲਿਨ ਚੋਪੜਾ ਹਮੇਸ਼ਾ ਹੀ ਆਪਣੀ ਹੌਟਨੈੱਸ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਸ਼ਰਲਿਨ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

Punjabi Bollywood Tadkaਦੱਸ ਦਈਏ ਕਿ ਸ਼ਰਲਿਨ ਅਕਸਰ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ, ਇਸੇ ਕਾਰਨ ਹੀ ਸ਼ਰਲਿਨ ਦੇ ਇੰਸਟਾਗ੍ਰਾਮ ਅਕਾਊਂਟ 'ਤੇ 8 ਲੱਖ ਤੋਂ ਜ਼ਿਆਦਾ ਫਾਲੋਅਰਜ਼ ਹਨ। 

Punjabi Bollywood Tadkaਦੱਸਣਯੋਗ ਹੈ ਕਿ ਸ਼ਰਲਿਨ ਚੋਪੜਾ ਟੀ. ਵੀ. ਸ਼ੋਅ 'ਬਿਗ ਬੌਸ' ਦਾ ਹਿੱਸਾ ਵੀ ਰਹਿ ਚੁੱਕੀ ਹੈ। ਸ਼ਰਲਿਨ ਨੇ ਫਿਲਮ 'ਦਿਲ ਬੋਲੇ ਹੜਿੱਪਾ' ਰਾਹੀਂ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਸਾਲ 2014 'ਚ ਉਸ ਨੇ ਪਲੇਅਬੁਆਏ ਮੈਗਜ਼ੀਨ ਲਈ ਨਿਊਡ ਫੋਟੋਸ਼ੂਟ ਕਰਵਾਇਆ ਸੀ, ਜਿਸ ਤੋਂ ਬਾਅਦ ਕਾਫੀ ਵਿਵਾਦ ਖੜ੍ਹਾ ਹੋ ਗਿਆ ਸੀ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: sherlyn chopra instagramkamasutra 3dplayboy magazine photoshootਸ਼ਰਲਿਨ ਚੋਪੜਾ

Edited By

Anuradha

Anuradha is News Editor at Jagbani.