ਮੁੰਬਈ(ਬਿਊਰੋ)— ਬਾਲੀਵੁੱਡ 'ਚ ਕਈ ਅਜਿਹੀਆਂ ਅਭਿਨੇਤਰੀਆਂ ਹਨ, ਜਿਨ੍ਹਾਂ ਨੇ ਆਪਣੀ ਖੂਬਸੂਰਤੀ ਤੇ ਹੌਟ ਫਿੱਗਰ ਨਾਲ ਦਰਸ਼ਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾਈ ਹੈ। ਅਜਿਹੀਆਂ ਹੀ ਅਭਿਨੇਤਰੀਆਂ ਇਕ ਅਦਾਕਾਰਾ ਸ਼ਰਲਿਨ ਚੋਪੜਾ ਹੈ, ਜੋ ਅਕਸਰ ਵਿਵਾਦਾਂ 'ਚ ਘਿਰੀ ਰਹਿੰਦੀ ਹੈ।

ਸ਼ਰਲਿਨ ਚੋਪੜਾ ਇਕ ਵਾਰ ਮੁੜ ਚਰਚਾ 'ਚ ਆ ਗਈ ਹੈ।

ਸ਼ਰਲਿਨ ਚੋਪੜਾ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਬੋਲਡ ਤੇ ਬਿਕਨੀ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਸ ਵਾਰ ਉਹ ਹੌਟ ਤਸਵੀਰਾਂ ਕਾਰਨ ਸੁਰਖੀਆਂ 'ਚ ਛਾਈ ਹੋਈ ਹੈ।

ਇਸ ਫੋਟੋਸ਼ੂਟ 'ਚ ਉਸ ਨੇ ਹੌਟ ਬਿਕਨੀ ਪਹਿਨੀ ਹੋਈ ਹੈ।

ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

ਹਮੇਸ਼ਾ ਹੀ ਆਪਣੇ ਬੋਲਡ ਫੋਟੋਸ਼ੂਟ ਨੂੰ ਲੈ ਕੇ ਲਾਈਮਲਾਈਟ 'ਚ ਰਹਿਣ ਵਾਲੀ ਅਦਾਕਾਰਾ ਨੇ ਬਿਕਨੀ ਫੋਟੋਸ਼ੂਟ ਨਾਲ ਮੁੜ ਲਾਈਮਲਾਈਟ ਖੱਟ ਰਹੀ ਹੈ।

ਉਸ ਦਾ ਇਹ ਅੰਦਾਜ਼ ਫੈਨਜ਼ ਨੂੰ ਕਾਫੀ ਪਸੰਦ ਆ ਰਿਹਾ ਹੈ।

ਉਸ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਸਾਲ 2005 'ਚ 'ਟਾਈਮਪਾਸ' ਫਿਲਮ ਨਾਲ ਕੀਤੀ ਸੀ।


ਇਸ ਤੋਂ ਬਾਅਦ ਉਸ ਨੇ ਕਈ ਹਿੰਦੀ ਫਿਲਮਾਂ 'ਚ ਕੰਮ ਕੀਤਾ।