FacebookTwitterg+Mail

Pics : ਫੋਟੋਸ਼ੂਟ 'ਚ ਨਜ਼ਰ ਆਇਆ ਸ਼ਰੂਤੀ ਦਾ ਹੌਟ ਅੰਦਾਜ਼

shruti haasan
20 January, 2018 07:25:46 PM

ਮੁੰਬਈ (ਬਿਉੂਰੋ)— ਬਾਲੀਵੁੱਡ ਅਭਿਨੇਤਰੀ ਸ਼ਰੂਤੀ ਹਸਨ ਨੇ ਨਵੇਂ ਸਾਲ ਦਾ ਪਹਿਲਾ ਫੋਟੋਸ਼ੂਟ ਕਰਵਾਇਆ ਹੈ। ਇਹ ਫੋਟੋਸ਼ੂਟ ਉਨ੍ਹਾਂ 'Femina' ਮੈਗਜ਼ੀਨ ਲਈ ਕਰਵਾਇਆ ਹੈ। ਹਾਲ ਹੀ 'ਚ ਉਨ੍ਹਾਂ ਆਪਣੇ ਇੰਸਟਾਗ੍ਰਾਮ 'ਤੇ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

Punjabi Bollywood Tadka
ਇਸ ਤੋਂ ਇਲਾਵਾ ਪਿੱਛਲੇ ਸਾਲ 2017 'ਚ ਸ਼ਰੂਤੀ ਨੇ 'GQ' ਮੈਗਜ਼ੀਨ ਲਈ ਫੋਟੋਸ਼ੂਟ ਕਰਵਾਇਆ ਸੀ ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸਨ। ਇਨ੍ਹਾਂ ਤਸਵੀਰਾਂ 'ਚ ਸ਼ਰੂਤੀ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਸ਼ਰੂਤੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸ਼ਰੂਤੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 6.5 ਮਿਲੀਅਨ ਫਾਲੋਅਰਜ਼ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Shruti Haasan Instagram Photoshoot Femina Magzine Bollywood Actress

Edited By

Kapil Kumar

Kapil Kumar is News Editor at Jagbani.