FacebookTwitterg+Mail

Pics : ਸਾਬਕਾ 'ਬਿੱਗ ਬੌਸ' ਮੁਕਾਬਲੇਬਾਜ਼ ਨੇ ਇੰਸਟਾਗ੍ਰਾਮ 'ਤੇ ਦਿਖਾਇਆ ਬੇਹੱਦ ਬੋਲਡ ਅੰਦਾਜ਼

sonali raut
29 September, 2017 02:23:17 PM

ਮੁੰਬਈ (ਬਿਊਰੋ)— ਟੀ. ਵੀ. ਦੇ ਮਸ਼ਹੂਰ ਰਿਐਲਿਟੀ ਸ਼ੋਅ 'ਬਿਗ ਬੌਸ' ਦੀ ਸਾਬਕਾ ਮੁਕਾਬਲੇਬਾਜ਼ ਸੋਨਾਲੀ ਰਾਓਤ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਸੋਨਾਲੀ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਾਲੀ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਸੋਨਾਲੀ ਅਕਸਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਤੋਂ ਪਹਿਲਾਂ ਵੀ ਸੋਨਾਲੀ ਇੰਸਟਾਗ੍ਰਾਮ 'ਤੇ ਆਪਣੀਆਂ ਅਜਿਹੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਨ੍ਹਾਂ ਤਸਵੀਰਾਂ 'ਚ ਸੋਨਾਲੀ ਕਾਫੀ ਖੂਬਸੂਰਤ ਨਜ਼ਰ ਆਉਂਦੀ ਹੈ।

Punjabi Bollywood Tadka
ਇਸ ਤੋਂ ਇਲਾਵਾ ਸੋਨਾਲੀ ਟੀ. ਵੀ. ਦੇ ਮਸ਼ਹੂਰ ਸ਼ੋਅ 'ਬਿਗ ਬੌਸ' ਦਾ ਹਿੱਸਾ ਵੀ ਰਹਿ ਚੁੱਕੀ ਹੈ। ਇਸ ਸ਼ੋਅ ਦੌਰਾਨ ਸੋਨਾਲੀ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਸੀ। ਸੋਨਾਲੀ ਮਸ਼ਹੂਰ ਕਾਮੇਡੀ ਸ਼ੋਅ 'ਕਾਮੇਡੀ ਨਾਈਟ ਵਿਦ ਕਪਿਲ' 'ਚ ਨਜ਼ਰ ਆ ਚੁੱਕੀ ਹੈ।

Punjabi Bollywood Tadka
ਸਾਲ 2016 'ਚ ਰਿਲੀਜ਼ ਹੋਈ ਫਿਲਮ 'ਗ੍ਰੈਟ ਗ੍ਰਾਡ ਮਸਤੀ' 'ਚ ਇਕ ਅਹਿਮ ਕਿਰਦਾਰ 'ਚ ਨਜ਼ਰ ਆ ਚੁੱਕੀ ਹੈ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Sonali Raut Instagram Bigg Boss Great Grand Masti Bollywood Actress