FacebookTwitterg+Mail

ਦਿਨੋਂ-ਦਿਨ 'ਬੋਲਡ' ਹੁੰਦੀ ਜਾ ਰਹੀ ਹੈ ਸੋਨਮ ਬਾਜਵਾ

sonam bajwa
29 December, 2018 04:25:23 PM

ਜਲੰਧਰ (ਬਿਊਰੋ) : ਪਾਲੀਵੁੱਡ ਫਿਲਮ ਇੰਡਸਟਰੀ ਦੀ ਕੁਈਨ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਤੇ ਗਲੈਮਰਸ ਨਜ਼ਰ ਆ ਰਹੀ ਹੈ। ਸੋਨਮ ਬਾਜਵਾ ਦਾ ਇਹ ਖੂਬਸੂਰਤ ਤੇ ਹੌਟ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

Punjabi Bollywood Tadka

ਸੋਨਮ ਬਾਜਵਾ ਦੀਆਂ ਤਸਵੀਰਾਂ ਦੇਖ ਕੇ ਫੈਨਜ਼ ਮਦਹੋਸ਼ ਹੋ ਰਹੀ ਹਨ। ਦੱਸ ਦੇਈਏ ਕਿ ਸੋਨਮ ਬਾਜਵਾ ਪਾਲੀਵੁੱਡ ਫਿਲਮ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇਕ ਹੈ।

Punjabi Bollywood Tadka

ਸੋਨਮ 'ਬੈਸਟ ਆਫ ਲੱਕ', 'ਪੰਜਾਬ 1984', 'ਕਾਪਲ', 'ਬੋਰਨ ਟੂ ਬੀ ਕਿੰਗ', 'ਸਰਦਾਰ ਜੀ 2', 'ਅਟਦਕੁੰਦਮ ਰਾਅ' ਤੇ 'ਬਾਬੂ ਬੰਗਾਰਾਮ', 'ਮੰਜੇ ਬਿਸਤਰੇ', 'ਕੈਰੀ ਆਨ ਜੱਟਾ 2' ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਹੈ।

Punjabi Bollywood Tadka

ਸੋਨਮ ਬਾਜਵਾ ਨੇ ਸਾਲ 2013 'ਚ ਆਈ ਪੰਜਾਬੀ ਫਿਲਮ 'ਬੈਸਟ ਆਫ ਲੱਕ' ਰਾਹੀਂ ਪਾਲੀਵੁੱਡ 'ਚ ਐਂਟਰੀ ਕੀਤੀ ਸੀ।

Punjabi Bollywood Tadka
ਦੱਸਣਯੋਗ ਹੈ ਕਿ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਹਮੇਸ਼ਾ ਹੌਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਉਸ ਦੀਆਂ ਤਸਵੀਰਾਂ ਇਸ ਗੱਲ ਦਾ ਸਬੂਤ ਹੈ ਕਿ ਬਾਲੀਵੁੱਡ ਹਸੀਨਾਵਾਂ ਵੀ ਸੋਨਮ ਦੀ ਖੂਬਸੂਰਤੀ ਅੱਗੇ ਪਾਣੀ ਭਰਦੀਆਂ ਹਨ।

Punjabi Bollywood Tadka

ਸੋਨਮ ਨੇ ਪ੍ਰੋਫੈਸ਼ਨਲ ਦੇ ਤੌਰ 'ਤੇ ਏਅਰ ਹੌਸਟੈੱਸ ਨੂੰ ਚੁਣਿਆ ਸੀ। ਸਾਲ 2012 'ਚ ਉਨ੍ਹਾਂ ਨੇ 'ਮਿਸ ਇੰਡੀਆ' ਮੁਕਾਬਲੇ 'ਚ ਵੀ ਹਿੱਸਾ ਲਿਆ ਸੀ।

Punjabi Bollywood Tadka

ਸਾਲ 2014 'ਚ ਆਈ ਫਿਲਮ 'ਪੰਜਾਬ 1984' ਨਾਲ ਸੋਨਮ ਨੇ ਕਾਫੀ ਨਾਂ ਕਮਾਇਆ ਸੀ, ਜਿਸ 'ਚ ਉਨ੍ਹਾਂ ਦੇ ਓਪੋਜ਼ਿਟ ਸੁਪਰਸਟਾਰ ਦਿਲਜੀਤ ਦੋਸਾਂਝ ਸਨ।

Punjabi Bollywood Tadka


Tags: Sonam Bajwa Instagram Photoshoot Best Of Luck Sardaar Ji 2 Carry on Jatta 2 Manje Bistre Nikka Zaildar

Edited By

Sunita

Sunita is News Editor at Jagbani.