FacebookTwitterg+Mail

ਸੋਨਮ ਬਾਜਵਾ ਦੀ 'ਹੌਟ ਲੁੱਕ' ਨੇ ਇੰਟਰਨੈੱਟ 'ਤੇ ਛੇੜੇ ਨਵੇਂ ਚਰਚੇ

sonam bajwa instagram
21 December, 2018 12:53:42 PM

ਜਲੰਧਰ (ਬਿਊਰੋ) : ਪਾਲੀਵੁੱਡ ਫਿਲਮ ਇੰਡਸਟਰੀ ਦੀ ਕੁਈਨ ਸੋਨਮ ਬਾਜਵਾ ਦੀ ਖੂਬਸੂਰਤੀ ਦੇ ਚਰਚੇ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਹੋ ਰਹੇ ਹਨ। ਦਰਅਸਲ ਹਾਲ ਹੀ 'ਚ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਤੇ ਗਲੈਮਰਸ ਨਜ਼ਰ ਆ ਰਹੀ ਹੈ।

Punjabi Bollywood Tadka

ਸੋਨਮ ਬਾਜਵਾ ਦਾ ਇਹ ਖੂਬਸੂਰਤ ਤੇ ਹੌਟ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਸੋਨਮ ਬਾਜਵਾ ਦੀਆਂ ਤਸਵੀਰਾਂ ਦੇਖ ਕੇ ਫੈਨਜ਼ ਮਦਹੋਸ਼ ਹੋ ਰਹੀ ਹਨ।

Punjabi Bollywood Tadka

 ਦੱਸ ਦੇਈਏ ਕਿ ਸੋਨਮ ਬਾਜਵਾ ਪਾਲੀਵੁੱਡ ਫਿਲਮ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇਕ ਹੈ।

Punjabi Bollywood Tadka

ਸੋਨਮ ਬਾਜਵਾ ਨੇ ਸਾਲ 2013 'ਚ ਆਈ ਪੰਜਾਬੀ ਫਿਲਮ 'ਬੈਸਟ ਆਫ ਲੱਕ' ਰਾਹੀਂ ਪਾਲੀਵੁੱਡ 'ਚ ਐਂਟਰੀ ਕੀਤੀ ਸੀ। ਇਸ ਤੋਂ ਇਲਾਵਾ ਸੋਨਮ ਨੇ ਪੰਜਾਬੀ ਫਿਲਮਾਂ ਦੇ ਨਾਲ-ਨਾਲ ਤਾਮਿਲ ਤੇ ਤੇਲਗੂ ਫਿਲਮਾਂ 'ਚ ਵੀ ਕੰਮ ਕੀਤਾ ਹੈ।

Punjabi Bollywood Tadka

ਸੋਨਮ ਨੇ 'ਬੈਸਟ ਆਫ ਲੱਕ', 'ਪੰਜਾਬ 1984', 'ਕਾਪਲ', 'ਬੋਰਨ ਟੂ ਬੀ ਕਿੰਗ', 'ਸਰਦਾਰ ਜੀ 2', 'ਅਟਦਕੁੰਦਮ ਰਾਅ' ਤੇ 'ਬਾਬੂ ਬੰਗਾਰਾਮ', 'ਮੰਜੇ ਬਿਸਤਰੇ', 'ਕੈਰੀ ਆਨ ਜੱਟਾ 2' ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਹੈ। 

Punjabi Bollywood Tadka
ਦੱਸਣਯੋਗ ਹੈ ਕਿ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਹਮੇਸ਼ਾ ਹੌਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਉਸ ਦੀਆਂ ਤਸਵੀਰਾਂ ਇਸ ਗੱਲ ਦਾ ਸਬੂਤ ਹੈ ਕਿ ਬਾਲੀਵੁੱਡ ਹਸੀਨਾਵਾਂ ਵੀ ਸੋਨਮ ਦੀ ਖੂਬਸੂਰਤੀ ਅੱਗੇ ਪਾਣੀ ਭਰਦੀਆਂ ਹਨ। ਸੋਨਮ ਨੇ ਪ੍ਰੋਫੈਸ਼ਨਲ ਦੇ ਤੌਰ 'ਤੇ ਏਅਰ ਹੌਸਟੈੱਸ ਨੂੰ ਚੁਣਿਆ ਸੀ।

Punjabi Bollywood Tadka

ਸੋਨਮ ਪੰਜਾਬੀ ਫਿਲਮਾਂ ਤੋਂ ਇਲਾਵਾ ਤਾਮਿਲ ਫਿਲਮਾਂ 'ਚ ਵੀ ਐਕਟਿੰਗ ਕਰ ਚੁੱਕੀ ਹੈ। ਸਾਲ 2012 'ਚ ਉਨ੍ਹਾਂ ਨੇ 'ਮਿਸ ਇੰਡੀਆ' ਮੁਕਾਬਲੇ 'ਚ ਵੀ ਹਿੱਸਾ ਲਿਆ ਸੀ।

Punjabi Bollywood Tadka

ਸਾਲ 2014 'ਚ ਆਈ ਫਿਲਮ 'ਪੰਜਾਬ 1984' ਨਾਲ ਸੋਨਮ ਨੇ ਕਾਫੀ ਨਾਂ ਕਮਾਇਆ ਸੀ, ਜਿਸ 'ਚ ਉਨ੍ਹਾਂ ਦੇ ਓਪੋਜ਼ਿਟ ਸੁਪਰਸਟਾਰ ਦਿਲਜੀਤ ਦੋਸਾਂਝ ਸਨ।

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Sonam Bajwa Instagram Photoshoot Best Of Luck Sardaar Ji 2 Carry on Jatta 2 Manje Bistre Nikka Zaildar

Edited By

Sunita

Sunita is News Editor at Jagbani.