ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਤੇ ਆਨੰਦ ਆਹੂਜਾ ਅੱਜ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਸੋਨਮ ਕਪੂਰ ਦੇ ਵਿਆਹ 'ਚ ਸ਼ਾਮਲ ਹੋਣ ਲਈ ਬਾਲੀਵੁੱਡ ਸਿਤਾਰਿਆਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਹੈ। ਸੋਨਮ ਦੇ ਪਿਤਾ ਅਨਿਲ ਕਪੂਰ ਸ਼ਾਹੀ ਅੰਦਾਜ਼ 'ਚ ਨਜ਼ਰ ਆ ਰਹੇ ਹਨ।

ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼, ਕੈਰੀਨਾ ਕਪੂਰ ਖਾਨ, ਸੈਫ ਅਲੀ ਖਾਨ, ਤੈਮੂਰ ਅਲੀ ਖਾਨ, ਅੰਸ਼ੁਲਾ ਕਪੂਰ, ਅਰਜੁਨ ਕਪੂਰ, ਜਾਹਨਵੀ ਕਪੂਰ, ਖੁਸ਼ੀ ਕਪੂਰ, ਬੋਨੀ ਕਪੂਰ, ਰਾਣੀ ਮੁਖਰਜੀ ਸਮੇਤ ਹੋਰ ਹਸਤੀਆਂ ਪਹੁੰਚ ਚੁੱਕੀਆਂ ਹਨ।

ਜੈਕਲੀਨ ਇਸ ਦੌਰਾਨ ਗੁਲਾਬੀ ਰੰਗ ਦਾ ਲਹਿੰਗਾ ਪਾਇਆ ਹੈ, ਜਿਸ 'ਚ ਉਹ ਕਾਫੀ ਸ਼ਾਨਦਾਰ ਲੱਗ ਰਹੀ ਹੈ। ਕਰੀਨਾ ਕਪੂਰ ਨੇ ਵੀ ਹਲਕੇ ਗੁਲਾਬੀ ਰੰਗ ਦਾ ਲਹਿੰਗਾ ਪਾਇਆ ਹੈ, ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।

Karisma Kapoor, Kareena Kapoor Khan, Saif Ali Khan and Taimur Ali Khan
Anshula Kapoor

Sanjay Kapoor and Maheep Sandhu

Arjun Kapoor

Rani Mukerji

Kareena Kapoor Khan, Saif Ali Khan and Taimur Ali Khan

Kareena Kapoor Khan

Karisma Kapoor




