FacebookTwitterg+Mail

ਮਾਪਿਆਂ ਨਾਲ ਸਿੱਧੀ ਵਿਨਾਇਕ ਮੰਦਰ ਪਹੁੰਚੀ ਤਾਪਸੀ ਪਨੂੰ (ਵੀਡੀਓ)

sonam kapoor to malaika arora  celebs extend diwali wishes to their fans
26 October, 2019 04:38:51 PM

ਮੁੰਬਈ (ਬਿਊਰੋ) — ਬਾਲੀਵੁੱਡ ਅਦਾਕਾਰਾ ਤਾਪਸੀ ਪਨੂੰ ਦੀ ਫਿਲਮ 'ਸਾਂਡ ਕੀ ਆਂਖ' ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ 'ਚ ਉਨ੍ਹਾਂ ਨੇ ਬਜ਼ੁਰਗ ਮਹਿਲਾ ਦਾ ਕਿਰਦਾਰ ਨਿਭਾਇਆ ਹੈ ਅਤੇ ਆਪਣੇ ਇਸ ਕਿਰਦਾਰ ਕਾਰਨ ਉਹ ਕਾਫੀ ਸੁਰਖੀਆਂ ਵੀ ਬਟੋਰ ਰਹੀ ਹੈ। ਫਿਲਮ ਦੇ ਰਿਲੀਜ਼ਿੰਗ ਤੋਂ ਬਾਅਦ ਤਾਪਸੀ ਪਨੂੰ ਆਪਣੇ ਮਾਪਿਆਂ ਨਾਲ ਸਿੱਧੀ ਵਿਨਾਇਕ ਮੰਦਰ 'ਚ ਪਹੁੰਚੀ। ਜਿੱਥੇ ਉਨ੍ਹਾਂ ਨੇ ਆਪਣੇ ਮਾਤਾ-ਪਿਤਾ ਨਾਲ ਮੱਥਾ ਟੇਕਿਆ। ਇਸ ਮੌਕੇ ਤਾਪਸੀ ਨਾਲ ਤਸਵੀਰਾਂ ਖਿਚਵਾਉਣ ਲਈ ਉੱਥੇ ਤਾਇਨਾਤ ਸੁਰੱਖਿਆ ਕਰਮੀ ਵੀ ਉਤਸ਼ਾਹਿਤ ਨਜ਼ਰ ਆਏ।

 

 
 
 
 
 
 
 
 
 
 
 
 
 
 

#tapseepannu with her mom and dad today at #siddhivinayaktemple #viralbhayani @viralbhayani

A post shared by Viral Bhayani (@viralbhayani) on Oct 25, 2019 at 8:39am PDT

ਸੋਸ਼ਲ ਮੀਡੀਆ 'ਤੇ ਤਾਪਸੀ ਪਨੂੰ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਆਪਣੇ ਮਾਪਿਆਂ ਨਾਲ ਨਜ਼ਰ ਆ ਰਹੀ ਹੈ ਅਤੇ ਉਸ ਨੂੰ ਫੋਟੋਗ੍ਰਾਫਰਸ ਨੇ ਘੇਰਿਆ ਹੋਇਆ ਹੈ। ਤਾਪਸੀ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਨਿਰਾਸ਼ ਨਹੀਂ ਕੀਤਾ ਅਤੇ ਉਨ੍ਹਾਂ ਨਾਲ ਤਸਵੀਰਾਂ ਖਿਚਵਾਈਆਂ।

Image result for Actress Taapsee Pannu Taking Blessings At Siddhivinayak


Tags: Taapsee PannuBappa Siddhivinayak TempleMumbaiBhumi PednekarSaand Ki AankhTushar Hiranandani

Edited By

Sunita

Sunita is News Editor at Jagbani.