ਮੁੰਬਈ— ਟੀ. ਵੀ. ਮਸ਼ਹੂਰ ਸੀਰੀਅਲ 'ਦੇਵੋ ਕੇ ਦੇਵ ਮਹਾਦੇਵ' 'ਚ ਪਾਰਵਤੀ ਦਾ ਕਿਰਦਾਰ ਨਿਭਾਉਣ ਵਾਲੀ ਸੋਨਾਰਿਕਾ ਭਦੌਰੀਆ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਾਰਿਕਾ ਕਾਫੀ ਖੂਬਸੂਬਤ ਕਾਫੀ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਵੀ ਸੋਨਾਰਿਕਾ ਕਈ ਵਾਰ ਆਪਣੀਆਂ ਹੌਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।
ਜ਼ਿਕਰਯੋਗ ਹੈ ਕਿ ਸੋਨਾਰਿਕਾ ਇਨ੍ਹੀਂ ਦਿਨੀਂ ਬੀਚ ਕਿਨਾਰੇ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਖਬਰਾਂ ਆ ਰਹੀਆਂ ਹਨ ਕਿ ਸੋਨਾਰਿਕਾ ਸੋਨੀ ਟੀ. ਵੀ. 'ਤੇ ਇਕ ਇਤਿਹਾਸਿਕ ਸੀਰੀਅਲ ਨਾਲ ਛੋਟੇ ਪਰਦੇ 'ਤੇ ਵਾਪਸੀ ਕਰਨ ਜਾ ਰਹੀ ਹੈ।
ਬੀਤੇ ਦਿਨੀਂ ਵੀ ਸੋਨਾਰਿਕਾ ਛੁਟੀਆਂ ਮਨਾਉਣ ਬਾਹਰ ਗਈ ਹੋਈ ਸੀ ਅਤੇ ਉਨ੍ਹਾਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ ਜਿਨ੍ਹਾਂ ਨੂੰ ਸੋਸ਼ਲ ਮੀਡੀਆਂ 'ਤੇ ਪੋਸਟ ਕਰਨ ਤੋਂ ਬਾਅਦ ਕਾਫੀ ਵਾਇਰਲ ਹੋਈਆਂ ਸਨ।