FacebookTwitterg+Mail

ਫੈਨਜ਼ ਨੂੰ ਦੀਵਾਨਾ ਬਣਾ ਰਿਹੈ ਸੁਰਭੀ ਦਾ ਕਲਾਸਿਕ ਲੁੱਕ

surbhi jyoti
31 December, 2018 09:32:21 AM

ਮੁੰਬਈ (ਬਿਊਰੋ)— ਟੀ. ਵੀ. ਦੇ ਲੋਕਪ੍ਰਿਯ ਸ਼ੋਅ 'ਕਬੂਲ ਹੈ' ਨਾਲ ਪ੍ਰਸਿੱਧੀ ਖੱਟਣ ਵਾਲੀ ਮਸ਼ਹੂਰ ਅਦਾਕਾਰਾ ਸੁਰਭੀ ਜਯੋਤੀ ਅੱਜਕਲ ਕਾਫੀ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਸੁਰਭੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਸ਼ਾਨਦਾਰ ਨਜ਼ਰ ਆ ਰਹੀ ਹੈ।
Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਸੁਰਭੀ ਨੇ ਪਿੰਕ ਸਾੜ੍ਹੀ ਪਾਈ ਹੈ, ਜਿਸ 'ਚ ਉਹ ਬੇਹੱਦ ਸ਼ਾਨਦਾਰ ਲੱਗ ਰਹੀ ਹੈ।
Punjabi Bollywood Tadka
ਇਸ ਤੋਂ ਇਲਾਵਾ ਕੁਝ ਤਸਵੀਰਾਂ 'ਚ ਉਸ ਨੇ ਜੈਲੋ ਡਰੈੱਸ ਪਾਈ ਹੈ, ਜਿਸ 'ਚ ਆਪਣਾ ਕਾਤਿਲਾਨਾ ਅੰਦਾਜ਼ ਦਿਖਾ ਰਹੀ ਹੈ।
Punjabi Bollywood Tadka
ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।
Punjabi Bollywood Tadka
ਦੱਸ ਦੇਈਏ ਕਿ ਸੁਰਭੀ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਨਾਗਿਨ 3' 'ਚ 'ਬੇਲਾ' ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ।Punjabi Bollywood Tadka
ਉਸ ਨੂੰ ਇਸ ਕਿਰਦਾਰ 'ਚ ਲੋਕ ਕਾਫੀ ਪਸੰਦ ਕਰ ਰਹੇ ਹਨ। ਉੱਥੇ ਹੀ ਮਾਹਿਰ-ਬੇਲਾ ਦੀ ਜੋੜੀ ਟੀ. ਵੀ. ਦੀ ਦੁਨੀਆ 'ਚ ਕਾਫੀ ਲੋਕਪ੍ਰਿਯ ਹੋ ਚੁੱਕੀ ਹੈ।Punjabi Bollywood Tadka
ਬੇਲਾ ਦੇ ਕਿਰਦਾਰ 'ਚ ਜਾਨ ਪਾ ਦੇਣ ਵਾਲੀ ਸੁਰਭੀ ਪੰਜਾਬੀ ਫਿਲਮਾਂ ਦਾ ਇਕ ਮੰਨਿਆ-ਪ੍ਰਮੰਨਿਆ ਨਾਂ ਹੈ, ਜਿਨ੍ਹਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਪਰ ਹੁਣ ਉਹ ਏਕਤਾ ਕਪੂਰ ਦੇ ਇਸ ਸੀਰੀਅਲ ਨਾਲ ਦਰਸ਼ਕਾਂ 'ਚ ਆਪਣੀ ਜਗ੍ਹਾ ਬਣਾਉਣ 'ਚ ਜੁੱਟੀ ਹੋਈ ਹੈ।Punjabi Bollywood Tadka


Tags: Surbhi Jyoti Instagram Photoshoot Naagin 3 Glamorous Look TV Show

About The Author

manju bala

manju bala is content editor at Punjab Kesari