FacebookTwitterg+Mail

ਸੁਰਭੀ ਜਯੋਤੀ ਨੇ ਮੁੜ ਬਿਖੇਰੀਆਂ ਖੂਬਸੂਰਤ ਅਦਾਵਾਂ, ਤਸਵੀਰਾਂ ਵਾਇਰਲ

surbhi jyoti
07 April, 2019 05:31:45 PM

ਮੁੰਬਈ (ਬਿਊਰੋ) — ਟੀ. ਵੀ. ਸੀਰੀਅਲ 'ਕਬੂਲ ਹੈ' ਨਾਲ ਪ੍ਰਸਿੱਧੀ ਖੱਟਣ ਵਾਲੀ ਮਸ਼ਹੂਰ ਅਦਾਕਾਰਾ ਸੁਰਭੀ ਜਯੋਤੀ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤਸਵੀਰਾਂ ਨੂੰ ਲੈ ਕੇ ਹਰ ਪਾਸੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜੀ ਹਾਂ, ਹਾਲ ਹੀ 'ਚ ਸੁਰਭੀ ਜਯੋਤੀ ਨੇ ਆਪਣੇ ਆਫੀਸ਼ੀਅਲ ਅਕਾਊਂਟ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਵੱਖ-ਵੱਖ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

Punjabi Bollywood Tadka

ਦੱਸ ਦਈਏ ਕਿ ਸੁਰਭੀ ਜਯੋਤੀ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Punjabi Bollywood Tadka

ਹਾਲਾਂਕਿ ਇਸ ਤੋਂ ਪਹਿਲਾਂ ਵੀ ਸੁਰਭ ਸੋਸ਼ਲ ਮੀਡੀਆ 'ਤੇ ਕਈ ਖੂਬਸੂਰਤ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ।

Punjabi Bollywood Tadka
ਦੱਸ ਦਈਏ ਕਿ ਸੁਰਭੀ ਜਯੋਤੀ ਇਨ੍ਹੀਂ ਦਿਨੀਂ 'ਨਾਗਿਨ 3' 'ਚ ਬੇਲਾ ਦਾ ਕਿਰਦਾਰ ਨਿਭਾ ਰਹੀ ਹੈ।

Punjabi Bollywood Tadka

ਇਸ ਸੀਰੀਅਲ 'ਚ ਬੇਲਾ ਦੇ ਲੁੱਕ ਤੇ ਉਸ ਦੀ ਅਦਾਕਾਰੀ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Surbhi JyotiNagin 3Kach Diyan WangaAkiyaan To Door Jayen NaInstagramTV Celebrity

Edited By

Sunita

Sunita is News Editor at Jagbani.