FacebookTwitterg+Mail

ਸੁਰਭੀ ਜਯੋਤੀ ਦਾ ਖੂਬਸੂਰਤ ਅੰਦਾਜ਼ ਲੋਕਾਂ ਨੂੰ ਬਣਾਉਂਦਾ ਹੈ ਦੀਵਾਨਾ, ਤਸਵੀਰਾਂ ਨੇ ਗਵਾਹ

surbhi jyoti
07 September, 2018 11:37:18 AM

ਮੁੰਬਈ (ਬਿਊਰੋ)— ਟੀ. ਵੀ. ਦੇ ਲੋਕਪ੍ਰਿਯ ਸ਼ੋਅ 'ਕਬੂਲ ਹੈ' ਰਾਹੀਂ ਚਰਚਾ ਖੱਟਣ ਵਾਲੀ ਮਸ਼ਹੂਰ ਅਦਾਕਾਰਾ ਸੁਰਭੀ ਜਯੋਤੀ ਅੱਜਕਲ ਕਾਫੀ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਸੁਰਭੀ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਨਾਗਿਨ 3' 'ਚ 'ਬੇਲਾ' ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ।

Punjabi Bollywood Tadka

ਉਸ ਨੂੰ ਇਸ ਕਿਰਦਾਰ 'ਚ ਲੋਕ ਕਾਫੀ ਪਸੰਦ ਕਰ ਰਹੇ ਹਨ। ਉੱਥੇ ਹੀ ਮਾਹਿਰ-ਬੇਲਾ ਦੀ ਜੋੜੀ ਟੀ. ਵੀ. ਦੀ ਦੁਨੀਆ 'ਚ ਕਾਫੀ ਲੋਕਪ੍ਰਿਯ ਹੋ ਚੁੱਕੀ ਹੈ।

Punjabi Bollywood Tadka

ਬੇਲਾ ਦੇ ਕਿਰਦਾਰ 'ਚ ਜਾਨ ਪਾ ਦੇਣ ਵਾਲੀ ਸੁਰਭੀ ਪੰਜਾਬੀ ਫਿਲਮਾਂ ਦਾ ਇਕ ਮੰਨਿਆ-ਪ੍ਰਮੰਨਿਆ ਨਾਮ ਹੈ, ਜਿਨ੍ਹਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਪਰ ਹੁਣ ਉਹ ਏਕਤਾ ਕਪੂਰ ਦੇ ਇਸ ਸੀਰੀਅਲ ਨਾਲ ਦਰਸ਼ਕਾਂ 'ਚ ਆਪਣੀ ਜਗ੍ਹਾ ਬਣਾਉਣ 'ਚ ਜੁੱਟੀ ਹੋਈ ਹੈ।

Punjabi Bollywood Tadka
ਸੁਰਭੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

ਹਾਲ ਹੀ 'ਚ ਸੁਰਭੀ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਾਫੀ ਵਾਇਰਲ ਹੋ ਰਹੀਆਂ ਹਨ।

Punjabi Bollywood Tadka

ਇਨ੍ਹਾਂ ਤਸਵੀਰਾਂ 'ਚ ਸੁਰਭੀ ਬਹੁਤ ਖੂਬਸੂਰਤ ਤੇ ਸਟਾਈਲਿਸ਼ ਨਜ਼ਰ ਆ ਰਹੀ ਹੈ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਸਗੋਂ ਇਸ ਤੋਂ ਪਹਿਲਾਂ ਵੀ ਉਹ ਕਈ ਆਪਣੀਆਂ ਕਾਤਿਲ ਅਦਾਵਾਂ ਨਾਲ ਫੈਨਜ਼ ਦੇ ਹੋਸ਼ ਉਡਾ ਚੁੱਕੀ ਹੈ।

Punjabi Bollywood Tadka

ਸੁਰਭੀ ਨੇ ਆਪਣੀਆਂ ਹਾਲ ਹੀ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਨੇ ਪਿੰਕ ਕਲਰ ਦਾ ਲਹਿੰਗਾ ਪਾਇਆ ਹੋਇਆ ਹੈ। ਇਨ੍ਹਾਂ ਤਸਵੀਰਾਂ ਉਹ ਬੇਹੱਦ ਸਟਾਈਲਿਸ਼ ਦਿਖਾਈ ਦੇ ਰਹੀ ਹੈ।

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

 


Tags: Surbhi JyotiNaagin 3InstagramPink DressPhotoshootTV Show

Edited By

Sunita

Sunita is News Editor at Jagbani.