FacebookTwitterg+Mail

ਟ੍ਰਡੀਸ਼ਨਲ ਲੁੱਕ 'ਚ ਫੈਨਜ਼ ਦੇ ਦਿਲ ਲੁੱਟ ਰਹੀ ਹੈ ਸੁਰਭੀ ਜਯੋਤੀ, ਨਹੀਂ ਯਕੀਨ ਤਾਂ ਦੇਖੋ ਤਸਵੀਰਾਂ

surbhi jyoti
20 October, 2018 11:51:26 AM

ਮੁੰਬਈ (ਬਿਊਰੋ)— ਟੀ. ਵੀ. ਦੇ ਲੋਕਪ੍ਰਿਯ ਸ਼ੋਅ 'ਕਬੂਲ ਹੈ' ਨਾਲ ਪ੍ਰਸਿੱਧੀ ਖੱਟਣ ਵਾਲੀ ਮਸ਼ਹੂਰ ਅਦਾਕਾਰਾ ਸੁਰਭੀ ਜਯੋਤੀ ਅੱਜਕਲ ਕਾਫੀ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਸੁਰਭੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਸ਼ਾਨਦਾਰ ਨਜ਼ਰ ਆ ਰਹੀ ਹੈ।

Punjabi Bollywood Tadka

ਇਕ ਤਸਵੀਰ 'ਚ ਉਸ ਨੇ ਯੈਲੋ ਰੰਗ ਦੀ ਡਰੈੱਸ ਪਾਈ ਹੈ, ਜਿਸ 'ਚ ਉਹ ਬੇਹੱਦ ਹੌਟ ਨਜ਼ਰ ਆ ਰਹੀ ਸੀ, ਜਿਸ 'ਚ ਆਪਣਾ ਕਾਤਿਲਾਨਾ ਅੰਦਾਜ਼ ਦਿਖਾ ਰਹੀ ਹੈ।

Punjabi Bollywood Tadka

ਇਸ ਤੋਂ ਇਲਾਵਾ ਇਕ ਤਸਵੀਰ 'ਚ ਉਸ ਨੇ ਕਲਰਫੁੱਲ ਆਊਟਫਿੱਟ ਪਾਈ ਹੋਈ ਹੈ। ਇਸ ਤੋਂ ਇਲਾਵਾ ਕੁਝ ਹੋਰ ਤਸਵੀਰਾਂ ਵੀ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

Punjabi Bollywood Tadka
ਦੱਸ ਦੇਈਏ ਕਿ ਸੁਰਭੀ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਨਾਗਿਨ 3' 'ਚ 'ਬੇਲਾ' ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ। ਉਸ ਨੂੰ ਇਸ ਕਿਰਦਾਰ 'ਚ ਲੋਕ ਕਾਫੀ ਪਸੰਦ ਕਰ ਰਹੇ ਹਨ।

Punjabi Bollywood Tadka

ਉੱਥੇ ਹੀ ਮਾਹਿਰ-ਬੇਲਾ ਦੀ ਜੋੜੀ ਟੀ. ਵੀ. ਦੀ ਦੁਨੀਆ 'ਚ ਕਾਫੀ ਲੋਕਪ੍ਰਿਯ ਹੋ ਚੁੱਕੀ ਹੈ।

Punjabi Bollywood Tadka

ਬੇਲਾ ਦੇ ਕਿਰਦਾਰ 'ਚ ਜਾਨ ਪਾ ਦੇਣ ਵਾਲੀ ਸੁਰਭੀ ਪੰਜਾਬੀ ਫਿਲਮਾਂ ਦਾ ਇਕ ਮੰਨਿਆ-ਪ੍ਰਮੰਨਿਆ ਨਾਂ ਹੈ, ਜਿਨ੍ਹਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਪਰ ਹੁਣ ਉਹ ਏਕਤਾ ਕਪੂਰ ਦੇ ਇਸ ਸੀਰੀਅਲ ਨਾਲ ਦਰਸ਼ਕਾਂ 'ਚ ਆਪਣੀ ਜਗ੍ਹਾ ਬਣਾਉਣ 'ਚ ਜੁੱਟੀ ਹੋਈ ਹੈ।

Punjabi Bollywood Tadka


Tags: Surbhi Jyoti Instagram Photoshoot Naagin 3 Glamorous Look TV Show

Edited By

Sunita

Sunita is News Editor at Jagbani.