FacebookTwitterg+Mail

ਸੈਫ ਅਲੀ ਖਾਨ ਦੀ ਸ਼ੂਟਿੰਗ ਦੇਖਣ ਪਹੁੰਚੇ ਤੈਮੂਰ, ਤਸਵੀਰਾਂ ਵਾਇਰਲ

taimur ali khan and saif ali khan
02 February, 2019 09:15:49 AM

ਮੁੰਬਈ (ਬਿਊਰੋ) — ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਇੰਨ੍ਹੀਂ ਦਿਨੀਂ ਆਪਣੀ ਵੈਬ ਸੀਰੀਜ਼ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਸ਼ੂਟਿੰਗ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਸੈਫ ਅਲੀ ਖਾਨ ਦੀ ਇਸ ਵੈੱਬ ਸੀਰੀਜ਼ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਹਨ। ਇਨ੍ਹਾਂ ਤਸਵੀਰਾਂ 'ਚ ਜਿੱਥੇ ਸੈਫ ਅਲੀ ਖਾਨ ਸਰਦਾਰ ਦੇ ਰੂਪ 'ਚ ਨਜ਼ਰ ਆ ਰਹੇ ਹਨ।

Punjabi Bollywood Tadka

ਉੱਥੇ ਹੀ ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦੇ ਲਾਡਲੇ ਤੈਮੂਰ ਅਲੀ ਖਾਨ ਵੀ ਨਜ਼ਰ ਆ ਰਹੇ ਹਨ।

Punjabi Bollywood Tadka

ਤੈਮੂਰ ਆਪਣੇ ਪਾਪਾ ਦੀ ਸ਼ੂਟਿੰਗ ਦੇਖਣ ਦੇ ਨਾਲ-ਨਾਲ ਮਸਤੀ ਵੀ ਕਰ ਰਹੇ ਹਨ।

Punjabi Bollywood Tadka
ਦੱਸ ਦਈਏ ਕਿ ਤੈਮੂਰ ਮਾਂ ਕਰੀਨਾ ਕਪੂਰ ਖਾਨ ਤੇ ਸੈਫ ਅਲੀ ਖਾਨ ਦਾ ਸਭ ਤੋਂ ਲਾਡਲਾ ਹਨ, ਜਿਸ ਦਾ ਅੰਦਾਜ਼ਾ ਉਨ੍ਹਾਂ ਦੀਆਂ ਤਸਵੀਰਾਂ ਤੋਂ ਲਾਇਆ ਜਾ ਸਕਦਾ ਹੈ।

Punjabi Bollywood Tadka

ਤੈਮੂਰ ਦੀਆਂ ਤਸਵੀਰਾਂ ਲੋਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ।

Punjabi Bollywood Tadka

ਦੱਸ ਦਈਏ ਕਿ ਤੈਮੂਰ ਲੋਕਾਂ ਦੇ ਇੰਨੇ ਜ਼ਿਆਦਾ ਚਹੇਤੇ ਹਨ ਕਿ ਉਨ੍ਹਾਂ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਵਿਕਦੀਆਂ ਵੀ ਹਨ।

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Taimur Ali Khan Saif Ali Khan Shoot Schedule Bandstand Bandra Sacred Games

Edited By

Sunita

Sunita is News Editor at Jagbani.