ਮੁੰਬਈ— ਬਾਲੀਵੁੱਡ ਤੋਂ ਹਾਲੀਵੁੱਡ ਦੀ ਦੁਨੀਆ 'ਚ ਕਦਮ ਰੱਖਣ ਵਾਲੀ ਅਭਿਨੇਤਰੀ ਦੀਪਿਕਾ ਪਾਦੂਕੋਣ ਦੀ ਬੀਤੇ ਦਿਨੀਂ ਮੁੰਬਈ 'ਚ ਪਹਿਲੀ ਹਾਲੀਵੁੱਡ ਫਿਲਮ ਦੇ ਪ੍ਰੀਮਿਅਰ ਤੋਂ ਬਾਅਦ 'ਆਫਟਰ ਪਾਰਟੀ' ਰੱਖੀ ਗਈ। ਇਸ ਪਾਰਟੀ 'ਚ ਦੀਪਿਕਾ ਰਣਵੀਰ ਸਿੰਘ ਦੇ ਨਾਲ ਪਹੁੰਚੀ। ਇਸ ਦੌਰਾਨ ਦੀਪਿਕਾ ਰੈੱਡ ਰੰਗ ਦੀ ਡਰੈੱਸ 'ਚ ਨਜ਼ਰ ਆਈ। ਇਸ ਡਰੈੱਸ 'ਚ ਦੀਪਿਕਾ ਕਾਫੀ ਹੌਟ ਨਜ਼ਰ ਆ ਰਹੀ ਸੀ।