FacebookTwitterg+Mail

ਕੀ ਬਾਲੀਵੁੱਡ 'ਚ ਡੈਬਿਊ ਕਰੇਗੀ ਸੰਜੂ ਦੀ ਸਟਾਈਲਿਸ਼ ਤੇ ਗਲੈਮਰ ਧੀ ਤ੍ਰਿਸ਼ਾਲਾ ਦੱਤ?

trishala dutt
13 July, 2018 04:00:55 PM

ਨਵੀਂ ਦਿੱਲੀ(ਬਿਊਰੋ)— ਬਾਲੀਵੁੱਡ ਦੇ ਮਸ਼ਹੂਰ ਐਕਟਰ ਸੰਜੇ ਦੱਤ ਦੀ ਧੀ ਇਨ੍ਹੀਂ ਦਿਨੀਂ ਆਪਣੀ ਹੌਟ ਤਸਵੀਰਾਂ ਨੂੰ ਲੈ ਕੇ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਤ੍ਰਿਸ਼ਾਲਾ ਹੁਣ ਤੱਕ ਐਕਟਿੰਗ ਦੀ ਦੁਨੀਆ ਤੋਂ ਦੂਰ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੋਲਡ ਤੇ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।
Punjabi Bollywood Tadka
ਤ੍ਰਿਸ਼ਾਲਾ ਨੇ ਇਕ ਇੰਟਰਵਿਊ ਦੌਰਾਨ ਦੱਸਿਆ ਕਿ ਉਹ ਫਿਲਮਾਂ 'ਚ ਆਉਣਾ ਚਾਹੁੰਦੀ ਹੈ। ਉਸ ਨੂੰ ਅਦਾਕਾਰੀ 'ਚ ਕਾਫੀ ਦਿਲਚਸਪੀ ਹੈ। 
Punjabi Bollywood Tadka
ਦੱਸਣਯੋਗ ਹੈ ਕਿ ਤ੍ਰਿਸ਼ਾਲਾ ਸੋਸ਼ਲ ਸਾਈਟ 'ਤੇ ਕਾਫੀ ਸਰਗਰਮ ਰਹਿੰਦੀ ਹੈ। ਆਪਣੇ ਬੋਲਡ ਲੁੱਕ ਤੇ ਫੈਸ਼ਨ ਨੂੰ ਲੈ ਕੇ ਉਹ ਹਮੇਸ਼ਾ ਹੀ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਉਹ ਕਾਫੀ ਸਟਾਈਲਿਸ਼ ਤੇ ਖੂਬਸੂਰਤ ਹੈ, ਜਿਸ ਦਾ ਸਬੂਤ ਉਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਦੇਖਣ ਨੂੰ ਮਿਲਦਾ ਹੈ।
Punjabi Bollywood Tadka
ਦੱਸ ਦੇਈਏ ਕਿ ਤ੍ਰਿਸ਼ਾਲਾ ਨੇ ਕੁਝ ਮਹੀਨੇ ਪਹਿਲਾਂ ਹੀ ਆਪਣੀ ਪੋਸਟ ਗ੍ਰੈਜੂਏਸ਼ਨ ਪੂਰੀ ਕੀਤੀ ਹੈ। ਇਸ ਤੋਂ ਬਾਅਦ ਲਗਾਤਾਰ ਚਰਚਾ ਹੋ ਰਹੀ ਹੈ ਕਿ ਤ੍ਰਿਸ਼ਾਲਾ ਸੰਜੇ ਦੱਤ ਦੇ ਪ੍ਰੋਡਕਸ਼ਨ ਹਾਊਸ ਦਾ ਸਾਰਾ ਕੰਮ ਸੰਭਾਲੇਗੀ।
Punjabi Bollywood Tadka
ਦੂਜੇ ਪਾਸੇ ਸੰਜੇ ਦੱਤ ਦਾ ਕਹਿਣਾ ਹੈ ਕਿ ਜੇਕਰ ਉਹ ਇੰਡਸਟਰੀ ਜ਼ੁਆਇਨ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਉਸ ਨੂੰ ਹਿੰਦੀ ਸਿੱਖਣੀ ਹੋਵੇਗੀ। ਐਕਟਰ ਬਣਨਾ ਸੋਖਾ ਨਹੀਂ ਹੈ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Trishala DuttDebutSanjay DuttInstagramBollywood Celebrity

Edited By

Sunita

Sunita is News Editor at Jagbani.