FacebookTwitterg+Mail

ਹੌਟ ਲੁੱਕ 'ਤੇ ਭਾਰੀ ਪੈਂਦਾ ਹੈ ਉਰਵਸ਼ੀ ਰੌਤੇਲਾ ਦਾ ਟ੍ਰਡੀਸ਼ਨਲ ਲੁੱਕ, ਨਹੀਂ ਯਕੀਨ ਤਾਂ ਦੇਖੋ ਤਸਵੀਰਾਂ

urvashi rautela
25 July, 2018 03:50:09 PM

ਮੁੰਬਈ (ਬਿਊਰੋ)— ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਇਨ੍ਹੀਂ ਦਿਨੀਂ ਟ੍ਰਡੀਸ਼ਨਲ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਅਤੇ ਵੀਡੀਓਜ਼ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
Punjabi Bollywood Tadka
ਇਨ੍ਹਾਂ ਤਸਵੀਰਾਂ ਉਸ ਨੇ ਸਿਲਵਰ ਰੰਗ ਦੀ ਡਰੈੱਸ ਪਾਈ ਹੈ, ਜਿਨ੍ਹਾਂ ਉਹ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।
Punjabi Bollywood Tadka
ਦੱਸ ਦੇਈਏ ਕਿ ਉਰਵਸ਼ੀ ਬੇਸ਼ੱਕ ਇਨ੍ਹੀਂ ਦਿਨੀਂ ਫਿਲਮਾਂ 'ਚ ਜ਼ਿਆਦਾ ਐਕਟਿਵ ਨਹੀਂ ਹੈ ਪਰ ਸੋਸ਼ਲ ਮੀਡੀਆ 'ਤੇ ਉਹ ਅਕਸਰ ਕੁਝ ਨਾ ਕੁਝ ਪੋਸਟ ਕਰਕੇ ਲਾਈਮਲਾਈਚ 'ਚ ਆ ਹੀ ਜਾਂਦੀ ਹੈ।
Punjabi Bollywood Tadka
'ਹੇਟ ਸਟੋਰੀ 4' 'ਚ ਬੋਲਡ ਅੰਦਾਜ਼ ਨਾਲ ਕਾਫੀ ਸੁਰਖੀਆਂ ਬਟੋਰੀਆਂ ਸਨ। ਇਸ ਤੋਂ ਇਲਾਵਾ ਉਹ 'ਸਨਮ ਰੇ', 'ਗ੍ਰੇਟ ਗ੍ਰੈਂਡ ਮਸਤੀ' ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਹੈ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Urvashi RautelaInstagramTraditional PhotoshootSingh Saab The GreatHate Story 4

Edited By

Sunita

Sunita is News Editor at Jagbani.