FacebookTwitterg+Mail

ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਉਰਵਸ਼ੀ ਦਾ ਖੂਬਸੂਰਤ ਤੇ ਸਟਾਈਲਿਸ਼ ਲੁੱਕ

urvashi rautela
21 October, 2018 03:50:27 PM

ਮੁੰਬਈ(ਬਿਊਰੋ)— ਅਦਾਕਾਰਾ ਉਰਵਸ਼ੀ ਰੌਤੇਲਾ ਨੇ ਕੁਝ ਦਿਨ ਪਹਿਲਾਂ ਹੀ ਸ਼ਾਰਟ ਡਰੈੱਸ 'ਚ ਤਸਵੀਰਾਂ ਕਲਿੱਕ ਕਰਵਾਈਆਂ ਸਨ, ਜਿਸ 'ਚ ਉਹ ਕਾਫੀ ਖੂਬਸੂਰਤ ਅੰਦਾਜ਼ 'ਚ ਨਜ਼ਰ ਆਈ। ਇਸ ਦੇ ਨਾਲ ਹੀ ਫੋਟੋਸ਼ੂਟ 'ਚ ਇਕ ਅਨੋਖੇ ਤਰੀਕੇ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

Punjabi Bollywood Tadka

ਇਸ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।

Punjabi Bollywood Tadka

ਇਸ ਦੌਰਾਨ ਉਰਵਸ਼ੀ ਨੇ ਬਲੈਕ ਤੇ ਯੈਲੋ ਕਲਰ ਦੀ ਆਊਟਫਿੱਟ 'ਚ ਕਾਫੀ ਪੋਜ਼ ਦੇ ਕੇ ਫੋਟੋਸ਼ੂਟ ਕਰਵਾਇਆ।

Punjabi Bollywood Tadka

ਇਸ ਤੋਂ ਇਲਾਵਾ ਉਸ ਨੇ ਹੋਰ ਵੀ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

Punjabi Bollywood Tadka
ਦੱਸ ਦੇਈਏ ਕਿ ਉਰਵਸ਼ੀ ਨੇ ਸਾਲ 2015 'ਚ ਮਿਸ ਦੀਵਾ ਦਾ ਕ੍ਰਾਊਨ ਜਿੱਤਿਆ ਸੀ। ਉਰਵਸ਼ੀ ਰੌਤੇਲਾ ਨੇ 'ਸਿੰਘ ਸਾਹਿਬ ਦਿ ਗ੍ਰੇਟ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ।

Punjabi Bollywood Tadka

ਦੱਸ ਦੇਈਏ ਕਿ ਹਾਲ ਹੀ 'ਚ ਉਰਵਸ਼ੀ ਰੌਤੇਲਾ ਨੂੰ ਪੰਜਾਬੀ ਗਾਇਕ ਗੁਰੂ ਰੰਧਾਵਾ ਨਾਲ ਰੈਂਪ ਵਾਕ ਕਰਦੀ ਦਿਸੀ।

Punjabi Bollywood Tadka

ਇਸ ਦੌਰਾਨ ਦੋਵਾਂ ਦੀ ਖਾਸ ਕੈਮਿਸਟਰੀ ਦੇਖਣ ਨੂੰ ਮਿਲੀ ਸੀ। ਇਸ ਤੋਂ ਪਹਿਲਾਂ ਵੀ ਦੋਵਾਂ ਨੂੰ ਕਈ ਵਾਰ ਇਕੱਠੇ ਦੇਖਿਆ ਜਾ ਚੁੱਕਿਆ ਹੈ।

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Urvashi Rautela Instagram Photoshoot Guru Randhawa Ramp Walk Bollywood Celebrity

Edited By

Sunita

Sunita is News Editor at Jagbani.