FacebookTwitterg+Mail

ਹੌਟ ਲੁੱਕ 'ਚ ਉਰਵਸ਼ੀ ਰੌਤੇਲਾ ਨੇ ਕਰਵਾਇਆ ਫੋਟੋਸ਼ੂਟ, ਤਸਵੀਰਾਂ ਵਾਇਰਲ

urvashi rautela
21 November, 2018 02:54:14 PM

ਮੁੰਬਈ(ਬਿਊਰੋ)— ਬਾਲੀਵੁੱਡ ਹੌਟ ਅਦਾਕਾਰਾ ਉਰਵਸ਼ੀ ਰੌਤੇਲਾ ਨੇ ਹਾਲ ਹੀ 'ਚ ਫੋਟੋਸ਼ੂਟ ਕਰਵਾਇਆ ਹੈ, ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ। ਉਰਵਸ਼ੀ ਰੌਤੇਲਾ ਨੇ ਇਹ ਫੋਟੋਸ਼ੂਟ ਪੀਲੇ ਰੰਗ ਦੀ ਡਿਜ਼ਾਈਨਰ ਡਰੈੱਸ ਪਾਈ ਹੋਈ ਹੈ। ਇਸ ਦੌਰਾਨ ਉਸ ਨੇ ਵੱਖਰੇ-ਵੱਖਰੇ ਪੋਜ਼ ਦਿੱਤੇ ਹਨ। ਇਸ ਮੌਕੇ ਉਸ ਨੇ ਬਾਡੀ ਫਲਾਂਟ ਕਰਨ ਤੋਂ ਗੁਰੇਜ਼ ਨਹੀਂ ਕੀਤਾ।

Punjabi Bollywood Tadka

ਦੱਸ ਦੇਈਏ ਕਿ ਇਸ ਫੋਟੋਸ਼ੂਟ 'ਚ ਉਰਵਸ਼ੀ ਰੌਤੇਲਾ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੱਤੇ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

Punjabi Bollywood Tadka

ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਰਵਸ਼ੀ ਰੌਤੇਲਾ ਨੇ ਕਾਲੇ ਰੰਗ ਦੀ ਪਾਰਦਰਸ਼ੀ ਡਰੈੱਸ 'ਚ ਦੇਖਿਆ ਗਿਆ ਸੀ।

 Punjabi Bollywood Tadka
ਦੱਸਣਯੋਗ ਹੈ ਕਿ ਉਰਵਸ਼ੀ ਰੌਤੇਲਾ ਇਕ ਮਾਡਲ ਵੀ ਰਹਿ ਚੁੱਕੀ ਹੈ। ਉਰਵਸ਼ੀ ਨੇ ਫਿਲਮ 'ਸਿੰਘ ਸਾਬ੍ਹ ਦਿ ਗਰੇਟ' ਤੋਂ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

Punjabi Bollywood Tadka

ਸਾਲ 2016 'ਚ ਉਸ ਨੇ 'ਸਨਮ ਰੇ' 'ਚ ਬਿਹਤਰੀਨ ਪ੍ਰਦਰਸ਼ਨ ਕੀਤਾ।

Punjabi Bollywood Tadka

ਸਾਲ 2012 'ਚ ਉਸ ਨੇ ਮਿਸ ਇੰਡੀਆ ਦਾ ਖਿਤਾਬ ਵੀ ਜਿੱਤਿਆ ਸੀ, ਜਿਸ ਤੋਂ ਬਾਅਦ ਹੀ ਉਸ ਨੇ ਮਾਡਲਿੰਗ ਦੀ ਦੁਨੀਆ 'ਚ ਪੈਰ ਰੱਖਿਆ।

Punjabi Bollywood Tadka

ਉਰਵਸ਼ੀ ਨੂੰ ਕਸਰਤ ਤੇ ਯੋਗਾ ਕਰਨਾ ਬੇਹੱਦ ਪਸੰਦ ਹੈ। ਆਪਣੇ ਸੋਸ਼ਲ ਮੀਡੀਆ 'ਤੇ ਉਹ ਅਕਸਰ ਹੀ ਫਿੱਟਨੈੱਸ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka

Punjabi Bollywood Tadka

Punjabi Bollywood Tadka


Tags: Urvashi Rautela Photoshoot Instagram Black Dress Bollywood Celebrity

Edited By

Sunita

Sunita is News Editor at Jagbani.