ਮੁੰਬਈ (ਬਿਊਰੋ) — ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਉਰਵਸ਼ੀ ਰੌਤੇਲਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਰਵਸ਼ੀ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਸ ਨੇ ਵੱਖ-ਵੱਖ ਆਊਟਫਿੱਟ 'ਚ ਪੋਜ਼ ਦਿੱਤੇ ਹਨ।
ਉਰਵਸ਼ੀ ਰੌਤੇਲਾ ਇਮੇਜ਼ ਗੈਲਰੀ ਡਾਊਨਲੋਡ
ਉਸ ਦੀਆਂ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਉਸ ਦਾ ਇਹ ਖੂਬਸੂਰਤ ਲੁੱਕ ਫੈਨਜ਼ ਨੂੰ ਮਦਹੋਸ਼ ਕਰ ਰਿਹਾ ਹੈ।
ਫੈਨਜ਼ ਵਲੋਂ ਵੀ ਉਰਵਸ਼ੀ ਦੇ ਇਸ ਲੁੱਕ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਉਰਵਸ਼ੀ ਰੌਤੇਲਾ ਹਮੇਸ਼ਾ ਹੀ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਸੁਰਖੀਆਂ 'ਚ ਛਾਈ ਰਹਿੰਦੀ ਹੈ।
ਉਰਵਸ਼ੀ ਰੌਤੇਲਾ ਇਮੇਜ਼ ਐਚਡੀ ਫੋਟੋ ਵਾਲਪੇਪਰ
ਇਸ ਤੋਂ ਪਹਿਲਾ ਵੀ ਕਈ ਵਾਰ ਉਰਵਸ਼ੀ ਰੌਤੇਲਾ ਕਈ ਵਾਰ ਅਜਿਹੇ ਫੋਟੋਸ਼ੂਟ ਕਰਵਾ ਚੁੱਕੀ ਹੈ।
ਉਸ ਦਾ ਇੰਸਟਾਗ੍ਰਾਮ ਅਕਾਊਂਟ ਉਸ ਦੀਆਂ ਖੂਬਸੂਰਤ ਤਸਵੀਰਾਂ ਨਾਲ ਭਰਿਆ ਹੋਇਆ ਹੈ।
ਉਰਵਸ਼ੀ ਰੌਤੇਲਾ ਐਚਡੀ ਫੋਟੋ ਡਾਊਨਲੋਡ