FacebookTwitterg+Mail

ਅਸਲ ਜ਼ਿੰਦਗੀ 'ਚ ਬੇਹੱਦ ਗਲੈਮਰਸ ਹੈ ਵਿਦਿਸ਼ਾ ਸ਼੍ਰੀਵਾਸਤਵ, ਤਸਵੀਰਾਂ ਨੇ ਗਵਾਹ

vidisha srivastava
21 August, 2018 11:32:53 AM

ਮੁੰਬਈ (ਬਿਊਰੋ)— ਤਾਮਿਲ ਫਿਲਮ ਇੰਡਸਟਰੀ ਦੀ ਸਟਨਿੰਗ ਅਦਾਕਾਰਾ ਵਿਦਿਸ਼ਾ ਸ਼੍ਰੀਵਾਸਤਵ ਨੇ ਸਟਾਰ ਪਲੱਸ ਦੇ ਮਸ਼ਹੂਰ ਸ਼ੋਅ 'ਯੇ ਹੈ ਮੁਹੱਬਤੇਂ' ਨਾਲ ਛੋਟੇ ਪਰਦੇ 'ਤੇ ਸ਼ੁਰੂਆਤ ਕੀਤੀ ਸੀ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਲੈ ਕੇ ਉਹ ਕਾਫੀ ਸੁਰਖੀਆਂ ਬਟੋਰ ਰਹੀ ਹੈ।

Punjabi Bollywood Tadka

ਦਰਅਸਲ ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ। ਉਸ ਦਾ ਇਹ ਹੌਟ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Punjabi Bollywood Tadka

ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਆਪਣੀ ਖੂਬਸੂਰਤ ਤੇ ਗਲੈਮਰਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਨਜ਼ ਨਾਲ ਸ਼ੇਅਰ ਕਰ ਚੁੱਕੀ ਹੈ।

Punjabi Bollywood Tadka

ਦੱਸ ਦੇਈਏ ਕਿ ਵਿਦਿਸ਼ਾ ਮਸ਼ਹੂਰ ਸ਼ੋਅ 'ਯੇ ਹੈ ਮੁਹੱਬਤੇਂ' 'ਚ 'ਰੋਸ਼ਨੀ' ਨਾਂ ਦਾ ਕਿਰਦਾਰ ਨਿਭਾ ਚੁੱਕੀ ਹੈ। ਸ਼ੋਅ 'ਚ ਉਸ ਦਾ ਵਿਆਹ ਆਦਿਤਿਆ ਭੱਲਾ ਨਾਲ ਹੋ ਜਾਂਦਾ ਸੀ।

Punjabi Bollywood Tadka
ਦੱਸਣਯੋਗ ਹੈ ਕਿ ਹਮੇਸ਼ਾ ਹੀ ਸਿੰਪਲ ਲੁੱਕ 'ਚ ਨਜ਼ਰ ਆਉਣ ਵਾਲੀ ਵਿਦਿਸ਼ਾ ਅਸਲ ਜ਼ਿੰਦਗੀ 'ਚ ਬੇਹੱਦ ਹੌਟ ਅਤੇ ਬੋਲਡ ਹੈ।

Punjabi Bollywood Tadka

ਜੀ ਹਾਂ, ਹਾਲ ਹੀ 'ਚ ਵਿਦਿਸ਼ਾ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਉੂਂਟ ਇੰਸਟਾਗ੍ਰਾਮ ਦੀਆਂ ਤਸਵੀਰਾਂ ਤੋਂ ਇਹ ਜ਼ਾਹਿਰ ਹੁੰਦਾ ਹੈ ਕਿ ਉਨ੍ਹਾਂ ਦਾ ਅਸਲ ਅੰਦਾਜ਼ ਸ਼ੋਅ ਨਾਲੋਂ ਬਿਲਕੁੱਲ ਵੱਖਰਾ ਹੈ।

Punjabi Bollywood Tadka

ਵਿਦਿਸ਼ਾ ਸੋਸ਼ਲ ਮੀਡੀਆ 'ਤੇ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood Tadka


Tags: Vidisha SrivastavaInstagramStunuing LookYe Hai MohabbateinDevarayaLucky JokersKathavarayan

Edited By

Sunita

Sunita is News Editor at Jagbani.