FacebookTwitterg+Mail

Pics : ਫੋਟੋਸ਼ੂਟ ਦੌਰਾਨ ਯਾਮੀ ਦਾ ਨਜ਼ਰ ਆਇਆ ਹੌਟ ਅੰਦਾਜ਼

yami gautam
13 January, 2018 06:39:53 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਯਾਮੀ ਗੌਤਮ ਨੇ Maxim ਮੈਗਜੀਨ ਲਈ ਇਸ ਸਾਲ ਦਾ ਪਹਿਲਾ ਫੋਟੋਸ਼ੂਟ ਕਰਵਾਇਆ ਹੈ। ਬੀਤੇ ਦਿਨੀਂ ਯਾਮੀ ਦੇ ਇਸ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ, ਜੋ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਗਈਆਂ ਹਨ। ਹਾਲ ਹੀ 'ਚ ਯਾਮੀ ਨੇ ਇਸ ਫੋਟੋਸ਼ੂਟ ਦੀਆਂ ਹੋਰ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਹ ਬੇਹੱਦ ਹੌਟ ਨਜ਼ਰ ਆ ਰਹੀ ਹੈ। ਯਾਮੀ Maxim ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਵੇਗੀ।

Punjabi Bollywood Tadka
ਫੋਟੋਸ਼ੂਟ ਦੀਆਂ ਤਸਵੀਰਾਂ ਮਸ਼ਹੂਰ ਫੋਟੋਗ੍ਰਾਫਰ ਪ੍ਰਸਾਦ ਨਾਇਕ ਨੇ ਕਲਿਕ ਕੀਤੀਆਂ ਹਨ। ਇਸ ਤੋਂ ਇਲਾਵਾ ਨਮਰਤਾ ਸੋਨੀ ਨੇ ਯਾਮੀ ਦਾ ਮੇਕਅੱਪ ਕੀਤਾ ਹੈ ਜਿਸਨੇ ਇਸ ਫੋਟੋਸ਼ੂਟ ਦੀਆਂ ਤਸਵੀਰਾਂ ਨੂੰ ਹੋਰ ਜ਼ਿਆਦਾ ਖੂਬਸੂਰਤ ਬਣਾ ਦਿੱਤਾ ਹੈ। ਯਾਮੀ ਦੀਆਂ ਇਹ ਤਸਵੀਰਾਂ Maxim ਮੈਗਜ਼ੀਨ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।

Punjabi Bollywood Tadka
ਦੱਸਣਯੋਗ ਹੈ ਕਿ ਯਾਮੀ ਜਲਦ ਹੀ ਬਾਲੀਵੁੱਡ ਸੁਪਰਸਟਾਰ ਸ਼ਾਹਿਦ ਕਪੂਰ ਅਤੇ ਅਭਿਨੇਤਰੀ ਸ਼ਰਧਾ ਕਪੂਰ ਨਾਲ ਫਿਲਮ 'ਬੱਤੀ ਗੂਲ ਮੀਟਰ ਚਾਲੂ' 'ਚ ਨਜ਼ਰ ਆਵੇਗੀ।

Punjabi Bollywood Tadka


Tags: Yami Gautam Instagram Maxim Photoshoot Batti Gul Meter Chalu Bollywood Actress

Edited By

Kapil Kumar

Kapil Kumar is News Editor at Jagbani.