FacebookTwitterg+Mail

ਵਿਆਹ ਤੋਂ ਬਾਅਦ ਆਸ਼ਕਾ ਨੇ ਕੀਤਾ ਹੈਰਾਨ ਕਰਨ ਵਾਲਾ ਬਾਡੀ ਟਰਾਂਸਫਾਰਮੇਸ਼ਨ, ਦੇਖ ਲੱਗੇਗਾ ਝਟਕਾ

aashka goradia transformation
24 May, 2018 01:09:56 PM

ਮੁੰਬਈ(ਬਿਊਰੋ)— 'ਨਾਗਿਨ' ਫੇਮ ਅਦਾਕਾਰਾ ਆਸ਼ਕਾ ਗੋਰਾਡੀਆ ਅੱਜਕੱਲ ਆਪਣੀ ਇਕ ਵੀਡੀਓ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਖੂਬ ਸੁਰਖੀਆਂ ਬਟੋਰ ਰਹੀ ਹੈ। ਆਸ਼ਕਾ ਗੋਰਾਡੀਆ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਹੀ ਆਪਣੀਆਂ ਹੌਟ ਤੇ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ਪਰ ਹਾਲ ਹੀ 'ਚ ਆਕਸ਼ਾ ਨੇ ਜੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਉਨ੍ਹਾਂ ਨੂੰ ਦੇਖ ਕੇ ਤੁਸੀਂ ਕਾਫੀ ਹੈਰਾਨ ਹੋ ਜਾਵੋਗੇ।
Punjabi Bollywood Tadka
ਦੱਸ ਦੇਈਏ ਕਿ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਸ਼ਕਾ ਨੇ ਆਪਣੀ ਕੁਝ ਬਲੈਕ ਐਂਡ ਵ੍ਹਾਈਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਆਪਣੀ ਬਾਡੀ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਤੁਸੀਂ ਵੀ ਦੇਖ ਸਕਦੇ ਹੋ, ਕਿ ਆਸ਼ਕਾ ਬੇਹੱਦ ਖੂਬਸੂਰਤ ਤੇ ਇਕ ਦਮ ਫਿੱਟ ਨਜ਼ਰ ਆ ਰਹੀ ਹੈ। 
Punjabi Bollywood Tadka
ਦੱਸਣਯੋਗ ਹੈ ਕਿ ਪਿਛਲੇ ਸਾਲ ਆਸ਼ਕਾ ਨੇ ਬ੍ਰੇਂਟ ਗੋਬਲੇ ਨਾਲ ਵਿਆਹ ਕਰਵਾਇਆ ਸੀ।  ਦੋਨੇਂ ਅਕਸਰ ਹੀ ਆਪਣੀਆਂ ਬੋਲਡ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ 'ਚ ਆਸ਼ਕਾ ਨੇ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜੋ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਹਮੇਸ਼ਾ ਬੋਲਡ ਤਸਵੀਰਾਂ ਸ਼ੇਅਰ ਕਰਨ ਵਾਲੀ ਆਸ਼ਕਾ ਦੀ ਫੈਨ ਫਲਾਇੰਗ ਕਾਫੀ ਜ਼ਿਆਦਾ ਹੈ।
Punjabi Bollywood Tadka

Punjabi Bollywood Tadka

 


Tags: NaaginAashka GoradiaTransformationHot PicturesKkusumKahiin to HogaLaagi Tujhse Lagan Bigg Boss 6

Edited By

Sunita

Sunita is News Editor at Jagbani.