FacebookTwitterg+Mail

ਹੌਟ ਅੰਦਾਜ਼ ਨਾਲ ਚਰਚਾ 'ਚ ਰਹਿਣ ਵਾਲੀ ਰੀਆ ਨੇ ਸ਼ੇਅਰ ਕੀਤੀਆਂ ਦਿਲਕਸ਼ ਤਸਵੀਰਾਂ

riya sen
05 June, 2018 03:39:09 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਰੀਆ ਸੇਨ ਅਕਸਰ ਆਪਣੇ ਹੌਟ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਰੀਆ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਦਰਸਅਲ, ਰੀਆ ਦੀਆਂ ਇਹ ਤਸਵੀਰਾਂ ਉਸਦੇ ਨਵੇਂ ਫੋਟੋਸ਼ੂਟ ਦੀਆਂ ਹਨ। ਇਹ ਤਸਵੀਰਾਂ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਕਈ ਵਾਰ ਰੀਆ ਆਪਣੀਆਂ ਹੌਟ ਤਸਵੀਰਾਂ ਕਰਕੇ ਚਰਚਾ 'ਚ ਰਹਿ ਚੁੱਕੀ ਹੈ।

Punjabi Bollywood Tadka
ਫਿਲਮਾਂ ਦੀ ਗੱਲ ਕਰੀਏ ਤਾਂ ਰੀਆ 'ਸਟਾਇਲ', 'ਦਿਲ ਨੇ ਜਿਸੇ ਅਪਨਾ ਕਹਾ', 'ਕਿਆਮਤ', 'ਤੁੰਮ ਹੋ ਨਾ ਹੋ', 'ਅਪਨਾ ਸਪਨਾ ਮਨੀ ਮਨੀ', 'ਹੇ ਬੇਬੀ' ਵਰਗੀਆਂ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ। ਇਸ ਤੋਂ ਇਲਾਵਾ ਰਿਆ ਕਈ ਮਿਊਜ਼ਿਕ ਵੀਡੀਓ, ਫੈਸ਼ਨ ਸ਼ੋਅ ਅਤੇ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆ ਚੁੱਕੀ ਹੈ।

Punjabi Bollywood Tadka

ਖਾਸ ਗੱਲ ਇਹ ਹੈ ਕਿ ਰੀਆ ਆਪਣੀ ਫਿੱਟਨੈੱਸ ਨੂੰ ਲੈ ਕੇ ਐਕਟਿਵ ਰਹਿੰਦੀ ਹੈ ਅਤੇ ਅਕਸਰ ਵਰਕ ਆਊਟ ਕਰਦਿਆਂ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

Punjabi Bollywood TadkaPunjabi Bollywood TadkaPunjabi Bollywood Tadka


Tags: Riya Sen Instagram Photoshoot Workout Hotness Bollywood Actress

Edited By

Kapil Kumar

Kapil Kumar is News Editor at Jagbani.