FacebookTwitterg+Mail

ਮਾਡਲ ਦੀਆਂ ਬੋਲਡ ਤਸਵੀਰਾਂ ਨੇ ਇੰਟਰਨੈੱਟ 'ਤੇ ਫੈਲਾਈ ਸਨਸਨੀ, ਦਿਖਾਈ ਕਾਤਿਲਾਨਾ ਫਿੱਗਰ

viktoria odintcova bold pictures
24 May, 2018 04:35:00 PM

ਲਾਂਸ ਏਂਜਿਲਸ(ਬਿਊਰੋ)— ਹਾਲੀਵੁੱਡ ਦੀਆਂ ਬਹੁਤ ਅਜਿਹੀਆਂ ਅਭਿਨੇਤਰੀਆਂ ਹਨ, ਜੋ ਆਪਣੇ ਫਿੱਗਰ ਤੇ ਬੋਲਡ ਤਸਵੀਰਾਂ ਕਾਰਨ ਹਮੇਸ਼ਾ ਹੀ ਚਰਚਾ 'ਚ ਰਹਿੰਦੀਆਂ ਹਨ। ਇੰਨੀ ਦਿਨੀਂ ਇੰਸਟਾਗ੍ਰਾਮ 'ਤੇ ਸਭ ਤੋਂ ਜ਼ਿਆਦਾ ਸੁਰਖੀਆਂ 'ਚ ਜੇਕਰ ਕੋਈ ਮਾਡਲ ਛਾਈ ਹੋਈ ਹੈ, ਉਸ ਦਾ ਨਾਂ ਵਿਕਟੋਰੀਆ ਓਡਿੰਟਕੋਵਾ ਹੈ।
Punjabi Bollywood Tadka
ਜੀ ਹਾਂ, ਇੰਨੀ ਦਿਨੀਂ ਵਿਕਰੋਈਆ ਦੇ ਕਾਫੀ ਚਰਚੇ ਹੋ ਰਹੇ ਹਨ। ਦੱਸ ਦੇਈਏ ਕਿ ਹਾਲ ਹੀ 'ਚ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਕਾਫੀ ਹੌਟ ਤੇ ਬੋਲਡ ਨਜ਼ਰ ਆ ਰਹੀ ਹੈ। ਉਸ ਦਾ ਇਹ ਬੋਲਡ ਲੁੱਕ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka
ਦੱਸ ਦੇਈਏ ਕਿ ਇੰਸਟਾਗ੍ਰਾਮ 'ਤੇ ਅਦਾਕਾਰਾ ਦੇ 4.7 ਮਿਲੀਅਨ ਫਾਲੋਅਰਜ਼ ਹਨ।
Punjabi Bollywood Tadka
ਦੱਸਣਯੋਗ ਹੈ ਕਿ ਵਿਕਟੋਰੀਆ ਇਸ ਤੋਂ ਪਹਿਲਾਂ ਕਈ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ। ਕਈ ਵਾਰ ਉਸ ਨੂੰ ਆਪਣੇ ਬੋਲਡ ਫੋਟੋਸ਼ੂਟ ਕਾਰਨ ਟਰੋਲਿੰਗ ਦਾ ਸਾਹਮਣਾ ਵੀ ਕਰਨਾ ਪਿਆ।
Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka

Punjabi Bollywood Tadka


Tags: Viktoria OdintcovaBold PicturesInstagramBikini PhotoshootHollywood Celebrity

Edited By

Sunita

Sunita is News Editor at Jagbani.