FacebookTwitterg+Mail

ਸੁਸ਼ਮਾ ਸਵਰਾਜ ਦੇ ਅੰਤਿਮ ਦਰਸ਼ਨ ਕਰਨ ਪਹੁੰਚੀ ਹੇਮਾ ਮਾਲਿਨੀ

hema malini pays tribute to former external affairs minister sushma swaraj
07 August, 2019 09:42:07 AM

ਨਵੀਂ ਦਿੱਲੀ (ਬਿਊਰੋ) — ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 67 ਸਾਲ ਸੀ। ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ 'ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਦੀ ਖਬਰ ਸੁਣਦੇ ਹੀ ਪੂਰੇ ਦੇਸ਼ 'ਚ ਸੋਗ ਦੀ ਲਹਿਰ ਛਾਈ ਹੈ।

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੇਮਾ ਮਾਲਿਨੀ ਸੁਸ਼ਮਾ ਸਵਰਾਜ ਦੇ ਅੰਤਿਮ ਦਰਸ਼ਨ ਕਰਨ ਪਹੁੰਚੀ ਹੈ।

 


Tags: Bharatiya Janata Party leaderHema MaliniTributeSushma SwarajResidence

Edited By

Sunita

Sunita is News Editor at Jagbani.