FacebookTwitterg+Mail

ਹਾਰਬੀ ਸੰਘਾ ਦੀ ਮਾਤਾ ਨਮਿਤ ਅੰਤਿਮ ਅਰਦਾਸ 17 ਨੂੰ

harby sangha s mother
16 December, 2018 07:58:15 PM

ਜਲੰਧਰ (ਬਿਊਰੋ)— ਪੰਜਾਬੀ ਅਦਾਕਾਰ ਤੇ ਕਾਮੇਡੀਅਨ ਹਾਰਬੀ ਸੰਘਾ ਦੀ ਮਾਤਾ ਪ੍ਰੀਤਮਾ ਜੀ ਜੋ ਕਿ 8 ਦਸੰਬਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 17 ਦਸੰਬਰ ਨੂੰ ਬਾਅਦ ਦੁਪਹਿਰ 12 ਵਜੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁੱਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਹੋਵੇਗੀ। ਇਸ ਦੀ ਜਾਣਕਾਰੀ ਹਾਰਬੀ ਸੰਘਾ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।


Tags: ਜਲੰਧਰਹਾਰਬੀ ਸੰਘਾਅੰਤਿਮ ਅਰਦਾਸJalandhar Harbi Sangha Final Prayers

About The Author

Sunny Mehra

Sunny Mehra is content editor at Punjab Kesari